ਸੀਵਰੇਜ ਹੋਲ਼ 'ਚ ਡਿੱਗਣ ਨਾਲ ਵਿਅਕਤੀ ਦੀ ਮੌਕੇ 'ਤੇ ਮੌਤ

14

January

2019

ਵੇਰਕਾ, 14 ਜਨਵਰੀ ਵਿਧਾਨ ਸਭਾ ਹਲਕਾ ਉਤਰੀ ਦੀ ਆਬਾਦੀ ਦਇਆਨੰਦ ਨਗਰ 'ਚ ਰਾਜ ਮਿਸਤਰੀ ਦਾ ਕੰਮ ਕਰਦੇ ਵਿਅਕਤੀ ਦੀ ਸੀਵਰੇਜ ਦੇ ਖੁੱਲ੍ਹੇ ਹੋਲ਼ 'ਚ ਡਿੱਗਣ ਕਾਰਨ ਮੌਕੇ ਤੇ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।