ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਨਵੀਂ ਦਿੱਲੀ, 1 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੇਸੀ ਕੋਵਿਡ ਟੀਕਾ ਕੋਵੈਕਸਿਨ ਲਗਾਉਣ ਵਾਲੇ ਪਹਿਲੇ ਵਿਅਕਤੀ ਸਨ ਕਿਉਂਕਿ ਭਾਰਤ ਨੇ ਸਿਹਤ-ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਪਹਿਲੀ ਖੁਰਾਕ ਦੇਣ ਬਾਅਦ ਅੱਜ ਤੋਂ ਵੱਡੀ ਉਮਰ ਦੇ ਲੋਕਾਂ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟੀਕਾ ਲਗਵਾਉਣ ਬਾਅਦ ਟਵੀਟ ਕੀਤਾ, “ ਏਮਜ਼ ਵਿੱਚ ਆਪਣੀ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਈ। ਕਮਾਲ ਦੀ ਗੱਲ ਹੈ ਕਿ ਕੋਵਿਡ-19 ਖਿਲਾਫ਼ ਲੜਾਈ ਵਿੱਚ ਸਾਡੇ ਡਾਕਟਰਾਂ ਅਤੇ ਵਿਗਿਆਨਕਾਂ ਨੇ ਬਹੁਤ ਘੱਟ ਸਮੇਂ ਵਿੱਚ ਅਸਧਾਰਨ ਕੰਮ...
Read Moreਐਸ.ਏ.ਐਸ. ਨਗਰ 01 ਮਾਰਚ (ਗੁਰਪ੍ਰੀਤ ਸਿੰਘ ਤੰਗੌਰੀ) ਨਗਰ ਨਿਗਮ ਮੋਹਾਲੀ ਵਲੋਂ ਸਵੱਛਤਾ ਮਿਸ਼ਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਅਧੀਨ, ਸਿਲਵੀ ਪਾਰਕ ਫੇਜ-10 ਦੇ ਓਪਨ ਏਅਰ ਥਿਏਟਰ ਵਿਖੇ ਡਾ: ਕਮਲ ਗਰਗ, ਕਮਿਸ਼ਨਰ ਨਗਰ ਨਿਗਮ ਮੋਹਾਲੀ ਦੀ ਅਗਵਾਈ ਵਿੱਚ "ਸਵੱਛਤਾ ਸੰਕਲਪ ਦੇਸ਼ ਕਾ, ਹਰ ਰਵੀਵਾਰ ਵਿਸ਼ੇਸ਼ ਸਾ" ਨਾਹਰੇ ਅਧੀਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਸੁਭ ਅਰੰਭ ਡਾ:ਕਮਲ ਗਰਗ ਕਮਿਸ਼ਨਰ ਨਗਰ ਨਿਗਮ ਮੋਹਾਲੀ ਵਲੋਂ ਜੋਤੀ ਪ੍ਰਚੰਡ ਕਰਕੇ ਕੀਤਾ ਗਿਆ। ਇਸ ਉਪਰੰਤ ਡਾ: ਕਮਲ ਗਰਗ ਵਲੋਂ ਸ਼ਹਿਰਿ ਵਾਸੀਆਂ ਨੂੰ ਸਵੱਛਤਾ ਮਿਸ਼ਨ ਤਹਿਤ ਚਲਾਈ ਜਾ ਰਹੀ ਮੁਹਿ...
Read Moreਵਿਅਕਤੀ ਦੇ ਜਨਮ ਲੈਣ ਸਮੇਂ ਹੀ ਉਹ ਅਨੇਕਾਂ ਰਿਸ਼ਤਿਆਂ ਵਿੱਚ ਬੱਝ ਜਾਂਦਾ ਹੈ।ਸਭ ਤੋਂ ਪਹਿਲਾ ਰਿਸ਼ਤਾ ਉਸਦਾ ਮਾਂ ਨਾਲ ਹੁੰਦਾ ਹੈ ਜੋ ਜਨਮ ਲੈਣ ਤੋ ਪਹਿਲਾ ਹੀ ਬਣ ਜਾਂਦਾ ਹੈ।ਬੱਚਾ ਜਨਮ ਲੈਣ ਸਾਰ ਹੀ ਮਾਂ ਸ਼ਬਦ ਕਹਿੰਦਾ ਹੈ। ਮਾਂ ਸ਼ਬਦ ਵਿੱਚ ਗੁੜ ਅਤੇ ਸ਼ਹਿਦ ਨਾਲੋਂ ਵੱਧ ਮਿਠਾਸ ਹੁੰਦੀ ਹੈ। ਜਦੋਂ ਅਸੀਂ ਕਿਸੇ ਵੀ ਔਖੇ ਦੌਰ ਵਿੱਚੋ ਲੰਘਦੇ ਹਾਂ ਤਾਂ ਆਪ ਮੁਹਾਰੇ ਹੀ ਸਾਡੀ ਜੁਬਾਨ ਤੇ ਮਾਂ ਸ਼ਬਦ ਆ ਜਾਂਦਾ ਹੈ । ਹਰ ਮਹਾਨ ਵਿਅਕਤੀ ਦੀ ਸਫਲਤਾ ਦੇ ਪਿੱਛੇ, ਉਸਦੀ ਮਾਂ ਦੀ ਹੀ ਪ੍ਰੇਰਣਾ ਹੁੰਦੀ ਹੈ। ਇੱਕ ਵਿਅਕਤੀ ਲਈ ਸਭ ਤੋਂ ਨਿੱਘਾ ,ਪਿਆਰਾ ,ਉੱਚਾ-ਸੁੱਚਾ ਰਿਸ਼ਤਾ ਮਾਂ-...
Read Moreਹਰ ਵਿਸੇ ਦੀ ਆਪਣੀ ਮਹੱਤਤਾ ਹੈ ਹਰ ਇਕ ਵਿਸਾ ਵਿਦਿਆਰਥੀ ਲਈ ਔਖਾ ਹੈ ਭਾਵੇਂ ਉਹ ਮਾਤ ਭਾਸ਼ਾ ਪੰਜਾਬੀ ਹੋਵੇ ਫਿਰ ਵੀ ਸਮਾਜਿਕ ਸਿਖਿਆ ਦਾ ਵਿਸਾ ਨਿਰਾਸ਼ਤਾ ਵਾਲਾ ਹੈ ਵਿਦਿਆਰਥੀਆਂ ਦੇ ਪਖ ਤੋ ਉਹ ਇਸ ਵਿਸੇ ਨੂੰ ਰੁਚੀ ਨਾਲ ਨਹੀਂ ਪੜਦੇ ਹੁਣ ਸਮਾਰਟ ਸਕੂਲ ਵਿਚ ਸਮਾਜਿਕ ਸਿਖਿਆ ਦੇ ਪਾਰਕ ਵੀ ਬਣ ਰਹੇ ਹਨ।ਜਿਸ ਨਾਲ ਵਿਦਿਆਰਥੀ ਰੁਚੀ ਨਾਲ ਪੜ੍ਹਨ ਗੇ। ਸਿੱਖਣ ਕਾਰਜ ਵਿੱਚ ਸਫ਼ਲਤਾ ਤਾਂ ਹੀ ਮਿਲ ਸਕਦੀ ਹੈ ਜੇ ਵਿਦਿਆਰਥੀ ਉਸ ਵਿਸ਼ੇ ਵਿੱਚ ਰੁਚੀ ਰੱਖਣਗੇ। ਨੀਰਸ ਵਿਸ਼ੇ ਤੋਂ ਬੱਚੇ ਜਲਦੀ ਅੱਕ ਜਾਂਦੇ ਹਨ ਪਰ ਰੌਚਕ ਵਿਸ਼ਾ ਉਨ੍ਹਾਂ ਲਈ ਖੇਡ ਸਮਾਨ ਹੋ ਜਾਂਦਾ ਹੈ। ਸਕੂਲੀ ਸਿੱਖਿਆ ਵ...
Read Moreਜਲਾਲਾਬਾਦ, ਫਾਜ਼ਿਲਕਾ 1 ਮਾਰਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ ਦੀ ਅਗਵਾਈ ਹੇਠ ਜੂਮ ਐਪ ਰਾਹੀਂ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਹ ਮੁਕਾਬਲੇ ਈਵੈਂਟ ਦੇ ਇੰਚਾਰਜ ਮੈਡਮ ਅਮਨਦੀਪ ਦੀ ਅਗਵਾਈ ਹੇਠ ਕਰਵਾਏ ਗਏ।ਇਸ ਦੌਰਾਨ ਮੈਡਮ ਅਮਨਦੀਪ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਸਿਖਿਆਵਾਂ `ਤੇ ਚਲਣ ਲਈ ਪ੍ਰੇਰਿਆ ਤਾਂ ਜ਼ੋ ਵਿਦਿਅਰਥਣਾਂ ਦੇ ਮਨਾਂ ਅੰਦਰ ਧਾਰਮਿਕ ਭਾਵਨਾਵਾਂ ਪੈਦਾ ਹੋਣ `ਤੇ ਸੱਚ ਦੀ ਰਾਹ `ਤੇ ਚੱਲਿਆ ਜਾ ਸਕੇ। ਕਾਲਜ ਇੰਚਾਰਜ ਸ੍ਰੀ ਪ੍ਰਿੰਸ ਧੂੜੀਆ ਨੇ ਦੱਸਿਆ ਕਿ...
Read Moreਫਿਰੋਜ਼ਪੁਰ 1 ਮਾਰਚ - ਪੰਜਾਬ ਹੋਮਗਾਰਡਜ ਅਤੇ ਸਿਵਲ ਡਿਫੈਂਸ ਫਿਰੋਜ਼ਪੁਰ ਡਵੀਜ਼ਨ ਦੇ ਡਵੀਜ਼ਨਲ ਕਮਾਂਡੈਟ ਚਰਨਜੀਤ ਸਿੰਘ ਨੇ ਕੋਵਿਡ19 ਟੀਕਾਕਰਨ ਮੁਹਿੰਮ ਵਿੱਚ ਆਪਣਾ ਸਹਿਯੋਗ ਦਿੰਦੇ ਹੋਏ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਪਾਸੋਂ ਕੋਵਿਡ19 ਟੀਕਾਕਰਨ ਕਰਵਾਇਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਹੋਮ ਗਾਰਡਜ ਦੀ 75 ਪ੍ਰਤੀਸ਼ਤ ਨਫਰੀ ਵੱਲੋਂ ਕੋਰੋਨਾ ਵੈਕਸੀਨੇਸ਼ਨ ਕਰਵਾਇਆ ਜਾ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਹੋਰਨਾਂ ਫਰੰਟਲਾਈਨ ਵਰਕਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਇਸ ਟੀਕੇ ਦਾ ਕੋਈ ਵੀ ਸਾਇਡ ਇਫੈਕਟ ਨਹੀਂ ਹੈ ਤੇ ਜਿਸ ਨੂੰ ਵੀ ਸਿਹਤ ਵ...
Read Moreਫਾਜ਼ਿਲਕਾ, 1 ਮਾਰਚ: ਕੋਵਿਡ -19 ਟੀਕਾਕਰਨ ਦਾ ਤੀਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ। ਸ: ਸੰਧੂ ਨ...
Read Moreਚੀਮਾਂ ਮੰਡੀ,21 ਜਨਵਰੀ (ਜਗਸੀਰ ਲੌਂਗੋਵਾਲ) - ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਕੈਂਪਸ ਵਿਖੇ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ 354ਵਾਂ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਪੰਜਾਬੀ ਅਧਿਆਪਕ ਸ਼ਿੰਦਰਪਾਲ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਢਲੇ ਜੀਵਨ ਅਤੇ ਕੌਮ ਲਈ ਦਿੱਤੀ ਸ਼ਹਾਦਤ ਬਾਰੇ ਜਾਗਰੂਕ ਕਰਵਾਇਆ।ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦ...
Read Moreਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) - ਪਿਛਲੇ 21 ਸਾਲਾਂ ਤੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਦਲਿਤਾਂ ਦੀ ਭਲਾਈ ਹਿੱਤ ਕੰਮ ਕਰਦੀ ਆ ਰਹੀ ਪੰਜਾਬ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੀ ਸੂਬਾ ਕਮੇਟੀ ਅਤੇ ਜਿਲ੍ਹਾ ਕਮੇਟੀਆਂ ਭੰਗ ਕਰ ਦਿਤੀਆਂ ਗਈਆਂ ਹਨ ਜਿਸ ਦਾ ਐਲਾਨ ਸੰਗਠਨ ਦੇ ਸੂਬਾ ਪ੍ਰਧਾਨ ਅਤੇ ਫਾਊਂਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋ ਕੀਤਾ ਗਿਆ ਉਹ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਸੰਗਠਨ ਦੀ ਸੂਬਾ ਕਮੇਟੀ ਅਤੇ ਜਿਲ੍ਹਾ ਕਮੇਟੀਆਂ ਭੰਗ ਕੀਤੀਆਂ...
Read Moreਚੋਹਲਾ ਸਾਹਿਬ/ਤਰਨਤਾਰਨ,21 ਜਨਵਰੀ - ਬੀਤੇ ਸੋਮਵਾਰ ਪੱਟੀ ਨੇੜੇ ਲੁਟੇਰਿਆਂ ਅਤੇ ਪੁਲਿਸ ਦਰਮਿਆਨ ਹੋਏ ਮੁਕਾਬਲੇ ਵਿੱਚ ਚੱਲੀ ਗੋਲੀ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹੋਮ-ਗਾਰਡ ਦੇ ਜਵਾਨ ਸਰਬਜੀਤ ਸਿੰਘ ਪੁੱਤਰ ਸੁਖਦੇਵ ਰਾਜ ਵਾਸੀ ਚੋਹਲਾ ਸਾਹਿਬ ਵਲੋਂ ਜਿਸ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ ਗਿਆ ਉਸਦੀ ਇਲਾਕੇ ਵਿੱਚ ਖੂਬ ਪ੍ਰਸੰਸਾ ਹੋ ਰਹੀ ਹੈ ਅਤੇ ਹੋਮ ਗਾਰਡ ਦੇ ਇਸ ਜਵਾਨ ਦੀ ਬਹਾਦਰੀ ਨੂੰ ਦੇਖਦੇ ਹੋਏ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਵਲੋਂ ਪੰਜਾਬ ਸਰਕਾਰ ਕੋਲੋਂ ਇਸ ਜਵਾਨ ਨੂੰ ਤਰੱਕੀ ਦੇ ਸਨਮਾਨਿਤ ਕਰਨ ਮੰਗ ਕੀਤੀ ਗਈ ਹੈ। ਗੋਲੀ ਲ...
Read Moreਚੋਹਲਾ ਸਾਹਿਬ/ਤਰਨਤਾਰਨ, 21 ਜਨਵਰੀ - ਜਿਲ੍ਹਾ ਖੇਡ ਅਫਸਰ ਗੁਰਬਾਸ ਸਿੰਘ ਅਤੇ ਬਲਾਕ ਖੇਡ ਇੰਚਾਰਜ ਮੈਡਮ ਕੁਲਵਿੰਦਰ ਕੌਰ ਵੱਲੋਂ ਨਛੱਤਰ ਸਿੰਘ ਮਾਹਲਾ ਗਰਾਊਂਡ ਸੁਪਰਵਾਈਜ਼ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਰਾਹੀਂ ਵਾਲੀਵਾਲ,ਫੁੱਟਬਾਲ,;ਕ੍ਰਿਕਟ ਅਤੇ ਬੈਡਮੈਟਨ ਦੇ ਖਿਡਾਰੀਆਂ ਨੂੰ ਖੇਡਾਂ ਦੇ ਸਮਾਨ ਦੀ ਵੰਡ ਕੀਤੀ ਗਈ।ਇਸ ਸਮੇਂ ਗਰਾਊਂਡ ਸੁਪਰਵਾਈਜ਼ਰ ਨਛੱਤਰ ਸਿੰਘ ਮਾਹਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅੰਤਰਰਾਸ਼ਟਰੀ ਖੇਡ ਸਟੇਡੀਅਮ ਵਿੱਚ ਕੋਈ ਵੀ ਕੋਚ ਨਹੀਂ ਹੈ ਜਿਸ ਕਾਰਨ ਖਡਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹ...
Read Moreਲੁਧਿਆਣਾ, 21 ਜਨਵਰੀ - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਲਾਈਵ ਸੈਸ਼ਨ ਦੋਰਾਨ ਵਸਨੀਕਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵੈਕਸੀਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ। ਉਨ੍ਹਾਂ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਪਹਿਲੇ ਪੜਾਅ ਤਹਿਤ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸਫਲਤਾ ਪੂਰਵਕ ਵੈਕਸੀਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਦੌਰਾਨ ਲੁਧਿਆਣਾ ਜ਼...
Read Moreਜੰਡਿਆਲਾ ਗੁਰੂ 21 ਜਨਵਰੀ- ਸੂਬੇ ਚ ਨਗਰ ਕੌਂਸਲ ਦੀਆਂ ਚੋਣਾਂ ਦੇ ਹੋਏ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨਾਲ ਸਲਾਹ ਮਸ਼ਵਰਾ ਕਰਕੇ ਸ. ਲਖਬੀਰ ਸਿੰਘ ਲੋਧੀਨੰਗਲ ਵਿਧਾਇਕ( ਜਿਲ੍ਹਾ ਅਬਜਰਵਰ) ਅਤੇ ਹਲਕਾ ਇੰਚਾਰਜ ਸ. ਮਲਕੀਅਤ ਸਿੰਘ ਏ.ਆਰ. ਸਾਬਕਾ ਵਿਧਾਇਕ,ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰ ਪਾਲ ਸਿੰਘ ਕੁੱਕੂ ਵਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਲਈ ਉਮੀਦਵਾਰ ਐਲਾਨੇ ਗਏ।ਇਸ ਦੌਰਾਨ ਸ. ਲਖਬੀਰ ਸਿੰਘ ਲੋਧੀਨੰਗਲ (ਜਿਲਾ ਅਬਜਰਵਰ) ਅਤੇ ...
Read Moreਲੁਧਿਆਣਾ, 21 ਜਨਵਰੀ - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਇੱਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਬਦਕਿਸਮਤੀ ਨਾਲ ਜਿਨ੍ਹਾਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂ...
Read Moreਭਗਤਾ ਭਾਈ,21 ਜਨਵਰੀ ( ) ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ ਰਾਜਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਭਗਤਾ ਭਾਈ ਖੇਤਰ ਵਿੱਚ ਸਥਿੱਤ ਪੋਲਟਰੀ ਫਾਰਮ ਦੇ ਮਾਲਕਾਂ ਅਤੇ ਕੰਮ ਕਰਦੇ ਕਾਮਿਆਂ ਨੂੰ "ਬਰਡ ਫਲੂ" ਬਿਮਾਰੀ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ । ਸਿਹਤ ਬਲਾਕ ਭਗਤਾ ਭਾਈ ਕਾ ਦੇ ਬਲਾਕ ਐਜ਼ੂਕੇਟਰ ਸੰਜੀਵ ਸ਼ਰਮਾ ਨੇ ਦੱਸਿਆ ਕਿ "ਬਰਡ ਫਲੂ" ਬਿਮਾਰੀ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਸ ਲਈ ਪੋਲਟਰੀ ਫਾਰਮਾਂ ਦੇ ਮਾਲਕਾਂ ਅਤੇ ਕੰਮ ਕਰਦੇ ਕਾਮਿਆ...
Read Moreਨਵੀਂ ਦਿੱਲੀ, 12 ਜਨਵਰੀ ਵਿੱਤ ਮੰਤਰਾਲੇ ਨੇ ਰਿਟਰਨ ਭਰਨ ਲਈ ਆਖਰੀ ਤਰੀਕ ਨੂੰ ਹੋਰ ਵਧਾਉਣ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ, ਜਿਥੇ ਆਡਿਟ 15 ਫਰਵਰੀ ਤੋਂ ਬਾਅਦ ਜ਼ਰੂਰੀ ਹੈ। ਪਿਛਲੇ ਮਹੀਨੇ ਸਰਕਾਰ ਨੇ ਅਜਿਹੇ ਲੋਕਾਂ ਲਈ ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖਲ ਕਰਨ ਦੀ ਆਖਰੀ ਤਰੀਕ 10 ਜਨਵਰੀ ਅਤੇ ਕੰਪਨੀਆਂ ਲਈ 15 ਫਰਵਰੀ ਤੱਕ ਵਧਾ ਦਿੱਤੀ ਸੀ।...
Read Moreਨਵੀਂ ਦਿੱਲੀ, 12 ਜਨਵਰੀ ਭਾਰਤੀ ਥਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਣੇ ਨੇ ਕਿਹਾ ਹੈ ਕਿ ਦੇਸ਼ ਦੀਆਂ ਫ਼ੌਜਾਂ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਤਿਆਰ ਹਨ ਤੇ ਇਸ ਸਬੰਧੀ ਤਿਆਰੀਆਂ ਬਹੁਤ ਉੱਚ ਪੱਧਰੀ ਹਨ। ਉਨ੍ਹਾਂ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਕਿਸਤਾਨ ਤੇ ਚੀਨ ਖਤਰਾ ਬਣੇ ਹੋਏ ਹਨ।ਪਿਛਲੇ ਸਾਲ ਫੌਜ ਨੇ ਕਈ ਮੌਕਿਆਂ ’ਤੇ ਅਜਿਹੇ ਹਾਲਾਤ ਦਾ ਡਟ ਕੇ ਮੁਕਾਬਲਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਨੇ ਅਸਲ ਕੰਟਰੋਲ ਰੇਖਾ ’ਤੇ ਵਿਆਪਕ ਚੌਕਸੀ ਵਰਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤਿਵਾਦ ਨੂੰ ਅਪਣੇ ਮੁਲਕ ਦੀ ਨੀਤੀ ਵਜੋਂ ਵਰਤ ...
Read Moreਦੋਦਾ, 12 ਜਨਵਰੀ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਮੁਕਤਸਰ ਦੇ ਬਲਾਕ ਦੋਦਾ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ ’ਤੇ ਦਿਲ ਦੀ ਹਰਕਤ ਬੰਦ ਹੋਣ ਕਾਰਨ ਮੌਤ ਹੋ ਗਈ। ਕਿਸਾਨ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਅਬੂਲ ਖੁਰਾਣਾ ਪਿੰਡ ਦੇ ਇਕ ਹੋਰ ਕਿਸਾਨ ਦੀ ਐਤਵਾਰ ਰਾਤ ਨੂੰ ਟਿਕਰੀ ਸਰਹੱਦ ਦੇ ਵਿਰੋਧ ਪ੍ਰਦਰਸ਼ਨ ਵਿਚ ਸਿਹਤ ਖਰਾਬ ਹੋਣ ਕਾਰਨ ਇਲਾਜ ਦੌਰਾਨ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋ ਗਈ।...
Read Moreਪੰਚਕੂਲਾ, 12 ਜਨਵਰੀ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ’ਤੇ ਰੋਕ ਲਗਾਉਣ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਵਾਗਤ ਕੀਤਾ ਹੈ। ਇਥੇ ਪੀਡਬਲਿਊਡੀ ਦੇ ਗੈਸਟ ਹਾਊਸ ਵਿੱਚ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਸਾਰੇ ਦੇਸ਼ ਲਈ ਹੈ ਪਰ ਕੁਝ ਕਿਸਾਨ ਵੀ ਇਸ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ, ‘ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਧਰਨਾ ਸ਼ਾਂਤਮਈ ਢੰਗ ਨਾਲ ਖਤਮ ਕਰਨ ਅਤੇ ਆਪੋ ਆਪਣੇ ਘਰਾਂ ਨੂੰ ਚਲੇ ਜਾਣ।’ ਹਰਿਆਣਾ ਖੇਡ ਵਿਕਾਸ ਅਤੇ ਕਲਿਆਣ ਸਮਿਤੀ ਦੇ ਪ੍ਰਧਾਨ ਅਰਜਨ ਅਵਾਰਡੀ ਭੀਮ ਸਿੰਘ ਨੇ ਅਰ...
Read Moreਨਵੀਂ ਦਿੱਲੀ, 12 ਜਨਵਰੀ ਵੱਟਸਐਪ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਦੀਆਂ ਨੀਤੀਆਂ ਵਿਚ ਤਾਜ਼ਾ ਤਬਦੀਲੀਆਂ ਨਾਲ ਸੰਦੇਸ਼ਾਂ ਦੀ ਨਿੱਜਤਾ ਉਪਰ ਅਸਰ ਨਹੀਂ ਪਵੇਗਾ। ਇਸ ਦੇ ਨਾਲ ਹੀ ਫੇਸਬੁੱਕ ਦੀ ਮਾਲਕੀ ਵਾਲੀ ਕੰਪਨੀ ਨੇ ਉਪਭੋਗਤਾਵਾਂ ਦੇ ਅੰਕੜਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਵਟਸਐਪ ਨੇ ਇੱਕ ਬਲਾੱਗਪੋਸਟ ਵਿੱਚ ਕਿਹਾ ਹੈ ਕਿ ਇਹ ਇਸ਼ਤਿਹਾਰਾਂ ਦੇ ਉਦੇਸ਼ ਨਾਲ ਉਪਭੋਗਤਾਵਾਂ ਦੇ ਨੰਬਰਾਂ ਦੀਆਂ ਸੂਚੀਆਂ ਜਾਂ ਸਮੂਹਾਂ ਦਾ ਡਾਟਾ ਫੇਸਬੁੱਕ ਨਾਲ ਸਾਂਝਾ ਨਹੀਂ ਕਰਦਾ ਹੈ ਅਤੇ ਵੱਟਸਐਪ ਜਾਂ ਫੇਸਬੁੱਕ ਨਾ ਤਾਂ ਵੱਟਸਐਪ ਉੱਤੇ ਉਪਭੋ...
Read More