ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਨੇਤਰਹੀਣ ਵਿਦਿਆਰਥੀ/ਵਿਅਕਤੀ ਆਪਣੀ ਪੜ੍ਹਾਈ ਇੱਕ ਲਿਪੀ ਰਾਹੀਂ ਕਰਦੇ ਹਨ। ਜਿਸ ਨੂੰ ਬਰੇਲ ਲਿਪੀ ਕਿਹਾ ਜਾਂਦਾ þ। ਇਹ ਲਿਪੀ ਛੇ ਬਿੰਦੂਆਂ ’ਤੇ ਆਧਾਰਿਤ þ। ਨੇਤਰਹੀਣ ਵਿਅਕਤੀ/ਵਿਦਿਆਰਥੀ ਬਰੇਲ ਸਲੇਟ ਤੇ ਗਾਈਡ ਅਤੇ ਕਲਿੱਪ ਵਿੱਚ ਮੋਟਾ ਕਾਗ਼ਜ਼ ਟੰਗ ਕੇ ਪਲਾਸਟਿਕ ਦੀ ਕਲਮ ਤੇ ਲੱਗੀ ਲੋਹੇ ਦੀ ਸੂਈ ਨਾਲ, ਸੱਜੇ ਹੱਥ ਦੇ ਅੰਗੂਠੇ ਨਾਲ ਲੱਗਦੀ ਪਹਿਲੀ ਉਂਗਲ ਨਾਲ, ਸੱਜੇ ਤੋਂ ਖੱਬੇ ਸੁਰਾਖ ਕਰਕੇ ਲਿਖਿਆ ਜਾਂਦਾ þ ਅਤੇ ਪੇਜ਼ ਨੂੰ ਉਲਟਾ ਕਰਕੇ ਆਮ ਭਾਸ਼ਾ ਵਾਂਗ ਖੱਬੇ ਤੋਂ ਸੱਜੇ ਪਾਸੇ ਵੱਲ ਨੂੰ ਪੜਿ੍ਹਆ ਜਾਂਦਾ þ। ਇਹਨਾਂ ਛੇ ਨੁਕਤਿਆਂ ਵਾਲੇ ਸੁਰਾਖਾਂ, ਛੇਕਾਂ ਨੂੰ ਅੱਗੇ-ਪਿੱ...
Read Moreਸੋਸ਼ਲ ਮੀਡੀਆ ਦੀਆਂ ਕਲਾਸਾਂ ਵਿਚ ਕਈ ਤਰ੍ਹਾਂ ਦੀ ਵਰਤੋਂ ਹੈ ਅਤੇ ਨਾਲ ਹੀ ਮਾਰਕੀਟ ਵਿਚ ਸਹਾਇਤਾ ਅਤੇ ਸਕੂਲਾਂ ਅਤੇ ਯੂਨੀਵਰਸਿਟੀਆਂ ਨੂੰ ਉਤਸ਼ਾਹਤ ਕਰਨ ਲਈ। ਕਿਉਂਕਿ ਅਸੀਂ ਸੋਸ਼ਲ ਮੀਡੀਆ ਦੀ ਤਾਕਤ ’ਤੇ ਵਿਸ਼ਵਾਸ ਕਰਦੇ ਹਾਂ ਕਿ ਲਗਭਗ ਸਭ ਕੁਝ ਅਸਾਨ ਬਣਾਉਣ ਲਈ (ਕਲਾਸਰੂਮ ਵਿੱਚ), ਅਸੀਂ ਸਿੱਖਿਆ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੇ ਤਰੀਕਿਆਂ ਦੀ ਪਛਾਣ ਕੀਤੀ ਹੈ। ਸਿੱਖਿਆ ਵਿਚ ਸੋਸ਼ਲ ਮੀਡੀਆ ਦੇ ਲਾਭ ਸੋਸ਼ਲ ਮੀਡੀਆ ਅਤੇ ਟੈਕਨੋਲੋਜੀ ਰੋਜ਼ਮਰ੍ਹਾ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹਨ, ਅਤੇ ਕਲਾਸਰੂਮ ਵਿੱਚ ਇਹਨਾਂ ਦੀ ਵਰਤੋਂ ਨੂੰ ਜੋੜਨਾ ਪਹਿਲਾਂ ਨਾਲੋਂ ਵਧੇਰੇ ਸੌਖ...
Read Moreਜੂਨ 2020 ਵਿੱਚ ਕੇਂਦਰ ਵੱਲੋਂ ਨਵੇ ਖੇਤੀਬਾੜੀ ਆਰਡੀਨੈਂਸ ਜਾਰੀ ਕੀਤੇ ਗਏ।ਕਿਸਾਨਾਂ ਨੂੰ ਡਰ ਸਤਾਉਣ ਲੱਗਾ ਕਿ ਜੇਕਰ ਖੇਤੀ ਬਿੱਲ ਲਾਗੂ ਹੋ ਜਾਂਦੇ ਹਨ, ਤਾਂ ਉਨ੍ਹਾਂ ਦੀਆਂ ਜਮੀਨਾਂ ਕਾਰਪੋਰੇਟ ਦੇ ਹਵਾਲੇ ਹੋ ਜਾਣਗੀਆਂ। ਜਿਸ ਕਰਕੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡ-ਪਿੰਡ ਵਿੱਚ ਲੋਕਾਂ ਨੂੰ ਇਨ੍ਹਾਂ ਮਾਰੂ ਖੇਤੀ ਬਿੱਲਾਂ ਪ੍ਰਤੀ ਜਾਗਰੂਕ ਕੀਤਾ ਗਿਆ। ਤਕਰੀਬਨ ਦੋ ਮਹੀਨੇ ਰੇਲ ਚੱਕਾ ਜਾਮ ਰਿਹਾ।ਰਿਲਾਇੰਸ ਸਟੋਰ, ਪੈਟਰੋਲ ਪੰਪ ਤੇ ਵੀ ਧਰਨੇ ਦਿੱਤੇ ਗਏ। ਤਕਰੀਬਨ ਹਰ ਤਬਕੇ ਵੱਲੋਂ ਪੰਜਾਬ ਵਿੱਚ ਕਿਸਾਨਾਂ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਜਦੋਂ ਕੋ...
Read Moreਚੰਡੀਗੜ੍ਹ, 30 ਦਸੰਬਰ- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਿਸਾਨਾਂ ਦੇ ਸਭ ਤੋਂ ਵੱਡੇ ਸ਼ਾਂਤਮਈ ਅੰਦੋਲਨ ਨੇ ਭਾਰਤ ਦਾ ਦਿਲ ਜਿੱਤ ਲਿਆ ਹੈ ਅਤੇ ਇਹ ਅੰਦੋਲਨ ਹੁਣ ਵਿਸ਼ਵ ਲਈ ਇਕ ਮਿਸਾਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਹੁਣ ਜਿੱਤ ਦੇ ਕੰਢੇ 'ਤੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਕੇਂਦਰ ਦੇ ਦੂਜੇ ਮੰਤਰੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਸਿੱਧਿਆਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਨਾਲ ਹੀ ਇਸ ਮੌਕੇ ਬੀਬਾ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਵੀ ਜੰਮ ਕੇ ਨਿਸ਼ਾਨੇ ਸਾਧੇ। ਉਨ੍...
Read Moreਚੰਡੀਗੜ੍ਹ, 30 ਦਸੰਬਰ - ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਕਿਸਾਨੀ ਮੁੱਦੇ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦੀ ਸ਼ਮੂਲੀਅਤ ਜ਼ਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਵੈਸੇ ਨਹੀਂ ਤਾਂ ਜੋ ਗੱਲਬਾਤ ਹੈ ਉਹ ਵਿਅਰਥ ਹੈ।
Read Moreਨਵੀਂ ਦਿੱਲੀ, 30 ਦਸੰਬਰ - ਭਾਰਤ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੋਵਿਡ19 ਦੇ ਚੱਲਦਿਆਂ ਅੰਤਰਰਾਸ਼ਟਰੀ ਉਡਾਣਾਂ ’ਤੇ ਮੁਅੱਤਲੀ 31 ਜਨਵਰੀ 2021 ਤੱਕ ਵਧਾ ਦਿੱਤੀ ਗਈ ਹੈ। ਪਰੰਤੂ ਵਿਸ਼ੇਸ਼ ਉਡਾਣਾਂ ਅਤੇ ਅੰਤਰਰਾਸ਼ਟਰੀ ਏਅਰ ਕਾਰਗੋ ਸੰਚਾਲਨ ’ਤੇ ਇਹ ਮੁਅੱਤਲੀ ਲਾਗੂ ਨਹੀਂ ਹੈ।
Read Moreਚੰਡੀਗੜ੍ਹ, 30 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਬੁੱਧਵਾਰ ਨੂੰ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਦਿੱਤੀ ਗਈ, ਜਿਥੇ ਉਨ੍ਹਾਂ ਦਾ ਕੋਵਿਡ-19 ਦਾ ਇਲਾਜ ਚੱਲ ਰਿਹਾ ਸੀ। ਭਾਜਪਾ ਦੇ ਸੀਨੀਅਰ ਨੇਤਾ ਵਿਜ (67) ਹੁਣ ਆਕਸੀਜਨ ਸਹਾਇਤਾ ’ਤੇ ਆਪਣੀ ਅੰਬਾਲਾ ਰਿਹਾਇਸ਼ ’ਤੇ ਰਹਿਣਗੇ। ਪਿਛਲੇ ਕੁਝ ਦਿਨਾਂ ਤੋਂ ਸ੍ਰੀ ਵਿਜ ਦੀ ਸਿਹਤ ਵਿਚ ਲਗਾਤਾਰ ਸੁਧਾਰ ਦਿਖਾਈ ਦੇ ਰਿਹਾ ਸੀ। ਉਹ 15 ਦਸੰਬਰ ਨੂੰ ਮੇਦਾਂਤ ਦੇ ਹਸਪਤਾਲ ਵਿੱਚ ਭਰਤੀ ਹੋਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੰਬਾਲਾ ਵਿੱਚ ਟ੍ਰਾਇਲ ਵਜੋਂ ਕਰੋਨਾ ਵੈਕਸੀਨ ਲਗਾਈ ਗਈ ਸੀ। ਇਸ ਤੋਂ ਕ...
Read Moreਨਵੀਂ ਦਿੱਲੀ/ਮਾਨਸਾ, 30 ਦਸੰਬਰ- ਟਿਕਰੀ ਬਾਰਡਰ ਦੇ ਕਿਸਾਨ ਮੋਰਚੇ ’ਚ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ ਦੀ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਨਾਲ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਬੀਤੀ ਰਾਤ ਜਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਅਣਪਛਾਤੇ ਵਾਹਨ ਵੱਲੋਂ ਉਸ ਨੂੰ ਫੇਟ ਮਾਰ ...
Read Moreਨਵੀਂ ਦਿੱਲੀ, 30 ਦਸੰਬਰ ਰਿਲਾਇੰਸ ਜੀਓ ਇਨਫੋਕਾਮ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਨੂੰ ਪੱਤਰ ਲਿਖ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਜ ਵਿੱਚ ‘ਜੀਓ ਨੈੱਟਵਰਕ ਟਾਵਰਾਂ ਨੂੰ ਨੁਕਸਾਨ ਪਹੁਚਾਉਣ ਦੇ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਥਾਨਕ ਪੱਧਰ ’ਤੇ ਪੁਲੀਸ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ।...
Read Moreਲੁਧਿਆਣਾ, 30 ਦਸੰਬਰ (ਜਗੀ) : ਆਪਣੇ ਬੁਨਿਆਦੀ ਹੱਕਾਂ ਲਈ ਸੰਘਰਸ਼ਸ਼ੀਲ ਦੇਸ਼ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਚੜ੍ਹਦੀ ਕਲਾ ਅਤੇ ਫਤਹਿਯਾਬੀ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀਆਂ ਦੇਸ਼-ਵਿਦੇਸ਼ ਦੀਆਂ ਸਮੂੰਹ ਇਕਾਈਆਂ ਵਲੋਂ ਅੱਜ ਅਰਦਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਥੇਬੰਦੀ ਦੇ ਚੀਫ਼ ਸਕੱਤਰ ਸ੍ਰ. ਹਰਮੋਹਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਇਸ ਸਬੰਧੀ ਅੱਜ ਮੁੱਖ ਅਰਦਾਸ ਸਮਾਗਮ ਕੇਂਦਰੀ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਹੋਇਆ। ਇਸ ਮੌਕੇ ਸ਼ਬਦ ਕੀਰਤਨ ਅਤੇ ਅਰਦਾਸ ਉਪਰੰਤ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੁਨਿਆਦੀ ਮਨੁੱਖ...
Read Moreਲੁਧਿਆਣਾ, 30 ਦਸੰਬਰ (ਸ.ਨ.ਸ)- ਪਿੰਡ ਬਿਲਗਾ ਵਿਚ ਨਸ਼ਾ ਤਸਕਰੀ ਦੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਇਕ ਘਰ ਵਿਚ ਕੀਤੀ ਗਈ । ਛਾਪੇਮਾਰੀ ਦੌਰਾਨ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ ਗਿਆ । ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਚਾਰ ਹਮਲਾਵਰਾਂ ਨੂੰ ਗਿ?ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐਾਟੀ ਸਮੱਗਲੰਿਗ ਸੈੱਲ ਵਿਚ ਤੈਨਾਤ ਸਿਪਾਹੀ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਪੁਲਿਸ ਨੇ ਇਸ ਸਬੰਧੀ ਜਸਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰ...
Read Moreਲੁਧਿਆਣਾ, 30 ਦਸੰਬਰ (ਸ.ਨ.ਸ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦੇ ਪਟਵਾਰੀ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਰਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ.ਐੱਸ.ਪੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਪ੍ਰਾਪਰਟੀ ਕਾਰੋਬਾਰੀ ਭੁਪੇਸ਼ ਜੋਸ਼ੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਉਂਦੀ ਹੈ । ਉਨ੍ਹਾਂ ਦੱਸਿਆ ਕਿ ਉਸ ਨੇ ਇਕ ਪਲਾਟ ਆਪਣੀ ਮਾਂ ਰੇਵਤੀ ਦੇਵੀ ਦੇ ਨਾਂਅ ’ਤੇ ਖ਼ਰੀਦਿਆ ਸੀ । ਹੁਣ ਉਸ ਨੇ ਉਕਤ ਪਲਾਟ ’ਤੇ ਉਸਾਰੀ ਕਰਨੀ ਸੀ । ਉਸਾਰੀ ਲਈ ਉਸਨੇ ਬੈਂਕ ਪਾਸੋਂ ਕਰਜ਼ੇ ਲਈ ਦਰ...
Read Moreਲੁਧਿਆਣਾ, 30 ਦਸੰਬਰ (ਬਿਕਰਮਪ੍ਰੀਤ) - ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋ ਕੋਵਿਡ-19 ਵੈਕਸੀਨ ਸਬੰਧੀ ਚਲਾਈ ਗਈ ਡ੍ਰਾਈ ਰਨ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਡ੍ਰਾਈ ਰਨ ਨੂੰ ਸਫਲਤਾਪੂਰਵਕ ਜ਼ਿਲ੍ਹੇ ਵਿੱਚ 7 ਥਾਵਾਂ, ਜਿਸ ਵਿੱਚ ਸਿਵਲ ਹਸਪਤਾਲ ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਇਲਾਵਾ ਸਬ ਡਵੀਜ਼ਨਾਂ ਵਿੱਚ ਰਾਏਕੋਟ, ਜਗਰਾਉਂ, ਮਾਛੀਵਾੜਾ, ਖੰਨਾ ਅਤੇ ਪਾਇਲ ਵਿਖੇ ਸਫਲਤਾਪੂਰਵਕ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਟ੍ਰਾਇਲ ਦੇ ਅਧਾਰ ’ਤੇ, ਹਰੇਕ ਸਥਾਨ ’ਤੇ 25 ...
Read Moreਲੁਧਿਆਣਾ 30 ਦਸੰਬਰ (ਪਰਮਜੀਤ ਸਿੰਘ): ਹਲਕਾ ਉਤਰੀ ਦੇ ਉਦਯੋਗਪਤੀ ਤੇ ਮੈਨੇਜਿੰਗ ਡਾਇਰੈਕਟਰ ਯਸ਼ਧਵਨ, ਸਤਪਾਲ ਗਰੋਵਰ, ਰੋਮੀ ਗਰੋਵਰ ਦੀ ਅਗਵਾਈ ਵਿਚ ਮੀਟਿੰਗ ਸਥਾਨਕ ਸ਼ਿਵਪੁਰੀ ਵਿਖੇ ਹੋਈ। ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੈ ਦਾਨਵ ਨੇ ਮੁ¾ਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿ¾ਕੀ, ਗੁਰਪ੍ਰੀਤ ਸਿੰਘ, ਵਰੁਣ, ਨਿਸ਼ਾਂਤ, ਰਜਿੰਦਰ ਕੁਮਾਰ, ਕਰਨ , ਗੋਰਵ, ਰਾਕੇਸ਼ਧਵਨ , ਗਰੋਵਰ , ਵਿਨੋਦਰਜਤ, ਸੁੁਭਮ ਆਦਿ ਵ¾ਡੀ ਗਿਣਤੀ ਵਿਚ ਆਗੂ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਅਤੇ ਇਸ ਮੌਕੇ ਵਿਜੈ ਦਾਨਵ ਵਲੋਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿ...
Read Moreਮਾਤਾ-ਪਿਤਾ ਦੇ ਬਿਨਾਂ ਸਾਡੀ ਹੋਂਦ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਸਾਡੇ ਇੱਥੇ ਸਨਾਤਨ ਧਰਮ ਵਿਚ ਮਾਤਾ ਨੂੰ ਧਰਤੀ ਤੋਂ ਵੱਡਾ ਅਤੇ ਪਿਤਾ ਨੂੰ ਆਕਾਸ਼ ਤੋਂ ਉੱਚਾ ਦਰਜਾ ਦਿੱਤਾ ਗਿਆ ਹੈ। ਕਿਸੇ ਵਿਦਵਾਨ ਨੇ ਕਿਹਾ ਹੈ ਕਿ ਪਾਣੀ ਆਪਣਾ ਸੰਪੂਰਨ ਜੀਵਨ ਦੇ ਕੇ ਪੌਦੇ ਨੂੰ ਵੱਡਾ ਕਰਦਾ ਹੈ, ਇਸ ਲਈ ਸ਼ਾਇਦ ਉਹ ਕਦੇ ਵੀ ਲੱਕੜ ਨੂੰ ਡੁੱਬਣ ਨਹੀਂ ਦਿੰਦਾ। ਦੇਖਿਆ ਜਾਵੇ ਤਾਂ ਮਾਤਾ-ਪਿਤਾ ਦਾ ਵੀ ਇਹੀ ਸਿਧਾਂਤ ਹੈ। ਉਹ ਜੀਵਨ ਦੀ ਹਰੇਕ ਸਮੱਸਿਆ ਤੋਂ ਸਾਡੀ ਰੱਖਿਆ ਕਰਦੇ ਹਨ। ਸਾਡਾ ਵੀ ਫ਼ਰਜ਼ ਹੈ ਕਿ ਉਨ੍ਹਾਂ ਨੂੰ ਜੀਵਨ ਦਾ ਸਰਬੋਤਮ ਸਨਮਾਨ ਦੇਈਏ। ਸੰਸਾਰ ਵਿਚ ਮਾਤਾ-ਪਿਤਾ ਹੀ ...
Read Moreਬਹੁਤ ਘੱਟ ਦੇਖਣ ਵਿਚ ਆਉਂਦਾ ਹੈ ਕਿ ਸਾਡੇ ਸਮਾਜ ਦੀ ਨੌਜਵਾਨ ਪ੍ਹੀੜੀ ਨੂੰ ਆਪਣੇ ਪੁਰਾਤਨ ਵਿਰਸੇ ਜਾਂ ਪੁਰਾਤਨ ਚੀਜ਼ਾਂ ਦਾ ਗਿਆਨ ਹੋਵੇ। ਹੁਣ ਤੋ ਪੰਜਾਹ ਸੱਠ ਸਾਲ ਪਹਿਲਾਂ ਦੀਆ ਘਰਾਂ ਵਿਚਲੀਆਂ ਵਰਤੋ ਵਿਚ ਆਉਣ ਵਾਲੀਆਂ ਚੀਜ਼ਾਂ ਹੁਣ ਦੀ ਨਵੀ ਨੌਜਵਾਨ ਪ੍ਹੀੜੀ ਨੇ ਨਹੀ ਦੇਖੀਆਂ। ਆਪਣੇ ਵਿਰਸੇ ਤੋ ਹਟ ਕੇ, ਵਿਦੇਸ਼ੀ ਚੀਜ਼ਾਂ ਅਤੇ ਖਾਣਿਆਂ ਵੱਲ ਰੁਚੀ ਹੋਣਾਂ ਜਾਂ ਨਸ਼ਿਆਂ ਦੇ ਰੁਝਾਨ ਨੇ ਸਾਡੇ ਨੌਜਵਾਨ ਤਬਕੇ ਨੂੰ ਕੁਰਾਹੇ ਪਾਇਆ ਹੋਂਣ ਕਰਕੇ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਏ। ਅਜਿਹੇ ਮਾਹੌਲ ਵਿੱਚ ਪੰਜਾਬ ਦੀ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੌੜਨ ਦਾ ਕੰਮ ਕੁਝ ਕੁ ਸੰ...
Read Moreਖੇਤੀ ਕਾਨੂੰਨ ਦਾ ਵਿਰੋਧ ਕਰ ਰਹੀਆਂ ਵੱਖ-ਵੱਖ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਹੁਣ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਕਰਨ ਲਈ ਤਿਆਰ ਹਨ। ਬੇਸ਼ਕ ਇਸ ਸੰਘਰਸ਼ ਨੂੰ ਲੜਦੇ- ਲੜਦੇ ਪੰਜਾਬ ਦੇ 40 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰਨ ਦਾ ਸਿਲਸਿਲਾ ਕਿਸਾਨਾਂ ਦਾ ਹਲੇ ਵੀ ਜਾਰੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਰਾਜਨੀਤਿਕ ਪਾਰਟੀਆਂ ਵੀ ਫੇਲ੍ਹ ਹੋ ਗਈਆਂ ਕਿਉਂਕਿ ਕਿਸਾਨਾਂ ਨੇ ਇਸ ਸੰਘਰਸ਼ ਨੂੰ ਕਿਸੇ ਰਾਜਨੀਤਕ ਪਾਰਟੀ ਦੀ ਅਗਵਾਈ ਵਿਚ ਨਹੀਂ ਲੜਿਆ। ਦੇਖਿਆ ਜਾਵੇ ਤਾਂ ਕਿਸਾਨਾਂ ਨੂੰ ਇਸ ਸਮੇ ਕਿਸੀ ਪਾਰਟੀ ’ਤ...
Read Moreਬਹੁਤ ਦਿਨਾਂ ਤੋਂ ਮਨ ਵਿੱਚ ਬਹੁਤ ਉਤਰਾਅ ਚੜ੍ਹਾ ਵਾਲਾ ਆਲਮ ਸੀ ਤੇ ਬਹੁਤ ਸਾਰੇ ਸਵਾਲ ਆਪ ਮੁਹਾਰੇ ਹੀ ਜ਼ਿਹਨ ਦੇ ਕਿਸੇ ਕੋਨੇਂ ’ਚੋਂ ਉੱਠਦੇ ਤੇ ਦੂਸਰੇ ਕੋਨੇਂ ’ਚ ਜਾ ਸਮਾਉਂਦੇ। ਕਦੇ ਸਵਾਲ ਉੱਠਦਾ ਕਿ ਆਖਰ ਸਰਕਾਰ (ਹਕੂਮਤ) ਕਿਸਾਨਾਂ ਦੀਆਂ ਬਿਲਕੁਲ ਜਾਇਜ਼ ਮੰਗਾਂ ਨੂੰ ਉਕਾ ਹੀ ਅਣਗੌਲਿਆ ਕਿਓ ਕਰ ਰਹੀ ..? ਜਵਾਬ ਮਿਲਦਾ ਕਿ ਹਕੂਮਤਾਂ ਤਾਂ ਹੁੰਦੀਆਂ ਹੀ ਇਹੋ ਜਿਹੀਆਂ ਨੇ, ਹਉਮੈ ਨਾਲ ਭਰਪੂਰ , ਲੋਕਾਂ ਨੂੰ ਕੀੜੇ ਮਕੌੜੇ ਤੇ ਅਕਲ ਤੋਂ ਸੱਖਣੇ ਸਮਝਣ ਵਾਲੀਆਂ। ਕਦੇ ਸਵਾਲ ਸਿਰ ਚੁੱਕਦਾ ਕਿ ਇਹ ਤਾਂ ਲੋਕਤੰਤਰ ਹੈ, ਲੋਕਾਂ ਦਾ ਰਾਜ ਫਿਰ ਇੱਕ ਚੁਣੀ ਹੋਈ ਸਰਕਾਰ ਲੋਕਾਂ ...
Read Moreਅਮਰਗੜ੍ਹ 30 ਦਸੰਬਰ (ਹਰੀਸ਼ ਅਬਰੋਲ) ਆਮ ਆਦਮੀ ਪਾਰਟੀ ਪੂਰੇ ਪੰਜਾਬ ਸਮੇਤ ਹਲਕਾ ਅਮਰਗੜ੍ਹ ਦੇ ਅੰਦਰ ਵੀ ਬੂਥ ਪੱਧਰ ਤੱਕ ਆਪਣੇ ਸੰਗਠਨ ਦਾ ਵਿਸਥਾਰ ਕਰੇਗੀ ਤਾਂ ਜੋ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਨਵਜੋਤ ਸਿੰਘ ਜਰਗ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਦਿੱਲੀ ’ਚ ਕੀਤੇ ਜਾ ਰਹੇ ਕੰਮਾਂ ਨੇਂ ਪੂਰੇ ਦੇਸ਼ ਦੇ ਅੰਦਰ ਇਕ ਆਸ ਜਗਾਈ ਹੈ, ਜਿਸ ਕਰਕੇ ਪੰਜਾਬ ਦੇ ਲੋਕ...
Read Moreਫ਼ਿਰੋਜ਼ਪੁਰ 30 ਦਸੰਬਰ (ਪ.ਪ) ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਲਿਖਾਈ ਹੋਰ ਸੁੰਦਰ ਬਣਾਉਣ ਲਈ ਅੱਖਰਕਾਰੀ ਮੁਹਿੰਮ ਪ੍ਰਤੀ ਅਧਿਆਪਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਡੀ ਪੀ ਆਈ ਸ੍ਰੀ ਲਲਿਤ ਕਿਸ਼ੋਰ ਘਈ ਅਤੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦੇਵਿੰਦਰ ਬੋਹਾ ਨੇ ਕਿਹਾ ਕਿ ਪ੍ਰਾਇਮਰੀ ਪੱਧਰ ਤੇ ਸਾਰੇ ਅਧਿਆਪਕਾਂ ਦੀ ਸੁੰਦਰ ਲਿਖਤ ਨਾਲ ਵਿਦਿਆਰਥੀਆਂ ਦੀ ਪ੍ਰਾਇਮਰੀ ਪੱਧਰ ਤੋ ਹੀ ...
Read More