ਕੇਂਦਰੀ ਵਾਤਾਵਰਣ ਮੰਤਰੀ ਅਨਿਲ ਮਾਧਵ ਦਵੇ ਦਾ ਦਿਹਾਂਤ, ਪੀ.ਐੱਮ. ਮੋਦੀ ਨੇ ਜ਼ਾਹਰ ਕੀਤਾ ਦੁੱਖ

Gurjeet Singh

18

May

2017

ਨਵੀਂ ਦਿੱਲੀ— ਕੇਂਦਰੀ ਵਾਤਾਵਰਣ ਮੰਤਰੀ ਅਨਿਲ ਮਾਧਵ ਦੇਵ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ। ਮੋਦੀ ਨੇ ਦੁਖ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਸਾਡੇ ਲਈ ਬਹੁਤ ਵੱਡਾ ਨੁਕਸਾਨ ਹੈ। ਉਨ੍ਹਾਂ ਨੇ ਕਿਹਾ ਕਿ ਉਹ ਬੁੱਧਵਾਰ ਦੀ ਸ਼ਾਮ ਨੂੰ ਹੀ ਦਵੇ ਨੂੰ ਮਿਲੇ ਸਨ।

More Leatest Stories