SYL ਮੁੱਦੇ ਬਾਰੇ ਸੁਪਰੀਮ ਕੋਰਟ ਵਿਚ ਸੁਣਵਾਈ, ਪੰਜਾਬ ਨੂੰ ਜਲਦੀ ਨਹਿਰ ਬਣਾਉਣ ਦੇ ਆਦੇਸ਼

Gurjeet Singh

11

July

2017

ਦਿੱਲੀ — ਦੇ ਮੁੱਦੇ ਉਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਪੰਜਾਬ ਨੂੰ ਨਹਿਰ ਬਣਾਉਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਨਹਿਰ ਬਣਾ ਸਕਦਾ ਹੈ ਤਾਂ ਪੰਜਾਬ ਕਿਉਂ ਨਹੀਂ, ਬਾਕੀ ਰਹੀ ਗੱਲ ਪਾਣੀ ਦੀ ਤਾਂ ਪਾਣੀ ਬਾਅਦ ਵਿਚ ਦੇਖਿਆ ਜਾਵੇਗਾ ਪਹਿਲਾਂ ਨਹਿਰ ਬਣਾਓ।

More Leatest Stories