ਸੰਘਣੀ ਧੁੰਦ ਦੇ ਕਾਰਨ ਬਠਿੰਡਾ 'ਚ ਵਾਪਰਿਆ ਵੱਡਾ ਹਾਦਸਾ, 8 ਲੋਕਾਂ ਦੀ ਮੌਤ

Gurjeet Singh

8

November

2017

ਸੰਘਣੀ ਧੁੰਦ ਦੇ ਕਾਰਨ ਬੁੱਧਵਾਰ ਨੂੰ ਬਠਿੰਡਾ ਰਾਮਪੁਰਾ ਰੋਡ 'ਤੇ ਆਦੇਸ਼ ਹਸਪਤਾਲ ਦੇ ਨੇੜੇ ਕਈ ਵਾਹਨਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ ਅਤੇ ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ 'ਚ ਸਕੂਲੀ ਬੱਚੇ ਵੀ ਸ਼ਾਮਲ ਹੋਣ ਦੀ ਸੂਚਨਾ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

More Leatest Stories