ਮੁੱਠਭੇੜ 'ਚ ਦੋ ਅੱਤਵਾਦੀ ਢੇਰ, ਸੀ.ਆਰ.ਪੀ.ਐਫ. ਜਵਾਨ ਜ਼ਖਮੀ

Gurjeet Singh

16

March

2018

ਸ੍ਰੀਨਗਰ, 16 ਮਾਰਚ - ਸ੍ਰੀਨਗਰ ਦੇ ਖਾਨਮੋਹ ਇਲਾਕੇ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ ਹਨ ਤੇ ਇਕ ਸੀ.ਆਰ.ਪੀ.ਐਫ. ਜਵਾਨ ਜ਼ਖਮੀ ਹੋ ਗਿਆ ਹੈ।

More Leatest Stories