ਭਗਵੰਤ ਮਾਨ ਨੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਅਸਤੀਫਾ

Gurjeet Singh

16

March

2018

ਜਲੰਧਰ, 16 ਮਾਰਚ - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ ਵਿਚ ਭਗਵੰਤ ਮਾਨ ਨੇ ਅੱਜ ਆਪਣੇ ਪੰਜਾਬ ਆਪ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।

More Leatest Stories