ਮਹਿਬੂਬਾ ਦੇ ਮਾਮੇ ਨੇ ਪੀ. ਡੀ. ਪੀ. ਉਪ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Gurjeet Singh

24

July

2018

ਸ੍ਰੀਨਗਰ— ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੇ ਮਾਮੇ ਸਰਤਾਜ ਮਦਨੀ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਉਪ ਪ੍ਰਧਾਨ ਦੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਮਦਨੀ ਨੇ ਪੀ. ਟੀ. ਆਈ. ਨੂੰ ਕਿਹਾ ਕਿ ''ਉਨ੍ਹਾਂ ਨੇ ਆਪਣਾ ਅਸਤੀਫਾ ਮੁਫਤੀ (ਪੀ. ਡੀ. ਪੀ.) ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਅਹੁਦੇ ਤੋਂ ਅਸਤੀਫਾ ਪਾਰਟੀ ਦੇ ਵਿਆਪਕ ਹਿੱਤ 'ਚ ਦਿੱਤਾ ਗਿਆ ਹੈ। ਹਾਲਾਂਕਿ ਉਸ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

More Leatest Stories