ਸ਼ਿਵਾਜੀ ਪਾਰਕ ਵਿੱਚ ਪ੍ਰਦਰਸ਼ਨ: ਪੁਲੀਸ ਵੱਲੋਂ ਪੰਜ ਸੌ ਅਣਪਛਾਤਿਆਂ ਖ਼ਿਲਾਫ਼ ਕੇਸ
ਮੁੰਬਈ, Shivaji Park Protest: ਮੁੰਬਈ ਪੁਲੀਸ ਨੇ ਸ਼ਿਵਾਜੀ ਪਾਰਕ ਵਿੱਚ ਬੀਤੇ ਦਿਨੀਂ ਕੀਤੇ ਗਏ ਪ੍ਰਦਰਸ਼ਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਨੇ ਪ੍ਰਦਰਸ਼ਨ ਦੇ ਪ੍ਰਬੰਧਕਾਂ ਤੋਂ ਇਲਾਵਾ 400 ਤੋਂ 500 ਅਣਪਛਾਤਿਆਂ ਖ਼ਿਲਾਫ਼ ਵੀ ਐੱਫਆਈਆਰ ਦਰਜ ਕੀਤੀ ਹੈ। ਇਹ ਪ੍ਰਦਰਸ਼ਨ ਕੌਕਰੇਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤਾ ਗਿਆ ਸੀ। ਸ਼ਿਵਾਜੀ ਪਾਰਕ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਮਹਾਰਾਸ਼ਟਰ ਪੁਲੀਸ ਐਕਟ ਦੀਆਂ...