Daily Suraj

ਪੰਜਾਬੀ

ਅਰਵਿੰਦ ਕੇਜਰੀਵਾਲ ਤੇ ਅਖਿਲੇਸ਼ ਯਾਦਵ ਨੇ ਕਿਰਾੜੀ ਹਲਕੇ 'ਚ ਕੱਢਿਆ ਰੋਡ ਸ਼ੋਅ

30 Jan, 2025 05:30 AM

ਨਵੀਂ ਦਿੱਲੀ : 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਰਾੜੀ ਵਿਧਾਨ ਸਭਾ ਹਲਕੇ ਵਿਚ ਰੋਡ ਸ਼ੋਅ ਕੀਤਾ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM