Daily Suraj

ਪੰਜਾਬੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 4 ਸੀਟਾਂ 'ਤੇ ਵੋਟਿੰਗ ਸ਼ੁਰੂ

09 Sep, 2021 05:30 AM

ਨਵੀਂ ਦਿੱਲੀ, 9 ਸਤੰਬਰ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 4 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ | 2 ਸੀਟਾਂ 'ਤੇ ਚੋਣ ਸਹਿ-ਵਿਕਲਪ ਦੁਆਰਾ ਕੀਤੀ ਜਾਏਗੀ | 2 ਸੀਟਾਂ 'ਤੇ ਦਿੱਲੀ ਦੀ ਸਿੰਘ ਸਭਾ ਗੁਰਦੁਆਰਾ ਦੇ ਲੱਕੀ ਡਰਾਅ' ਚ ਟੋਕਨ ਪਾਇਆ ਜਾਵੇਗਾ, ਜਿਸ 'ਚੋਂ 2 ਲੋਕਾਂ ਦੀ ਚੋਣ ਕੀਤੀ ਜਾਵੇਗੀ। ਦਿੱਲੀ ਵਿਚ 282 ਸਿੰਘ ਸਭਾ ਗੁਰਦੁਆਰੇ ਹਨ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM