Full Article AMP Home ਦੇਸ਼ (AMP) ਕਾਂਗਰਸੀ ਨੇਤਾ ਦਿਗਵਿਜੈ ਸਿੰਘ ਪਾਏ ਗਏ ਕੋਰੋਨਾ ਪਾਜ਼ੀਟਿਵ 16 Apr, 2021 05:30 AM ਨਵੀਂ ਦਿੱਲੀ , 16 ਅਪ੍ਰੈਲ - ਕਾਂਗਰਸੀ ਨੇਤਾ ਦਿਗਵਿਜੈ ਸਿੰਘ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ | ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿਤੀ ਹੈ | Posted By: Daily Suraj Bureau
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਬੁਢਲਾਡਾ 'ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖੀਆਂ ਦਾ ਵਿਸ਼ੇਸ਼ ਸਨਮਾਨ 01 Sep, 2026 05:44 PM
ਇੰਡੋਨੇਸ਼ੀਆ ‘ਚ ਫਟਿਆ ਮਾਊਂਟ ਸਿਨਾਬੰਗ ਜਵਾਲਾਮੁਖੀ, ਅਸਮਾਨ ‘ਚ ਉੱਠਿਆ 3,500 ਮੀਟਰ ਉੱਚਾ ਸੁਆਹ ਦਾ ਥੰਮ੍ਹ 01 Sep, 2026 04:11 PM
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ 01 Sep, 2026 03:57 PM