Daily Suraj

ਪੰਜਾਬੀ

ਵੱਖ ਵੱਖ ਮੁਲਕਾਂ ਦੇ ਸੀਨੀਅਰ ਫ਼ੌਜੀ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

09 Apr, 2021 05:30 AM

ਅੰਮ੍ਰਿਤਸਰ, 9 ਅਪ੍ਰੈਲ- ਭਾਰਤ, ਬਰਾਜ਼ੀਲ, ਯੂ.ਕੇ. ਇੰਡੋਨੇਸ਼ੀਆ, ਮਿਆਂਮਾਰ, ਵੱਖ ਵੱਖ ਦੇਸ਼ਾਂ ਦੇ ਸੀਨੀਅਰ ਫ਼ੌਜੀ ਅਧਿਕਾਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖ ਇਤਿਹਾਸ ਸਬੰਧੀ ਧਾਰਮਿਕ ਪੁਸਤਕਾਂ ਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਰੋਮੀ ਤੇ ਰਣਧੀਰ ਸਿੰਘ ਵੀ ਹਾਜ਼ਰ ਸਨ

Latest News