ਕਰਨਾਲ ’ਚ ਕਿਸਾਨਾਂ ਦਾ ਧਰਨਾ ਚੌਥੇ ਦਿਨ ਜਾਰੀ, ਪ੍ਰਸ਼ਾਸਨ ਨਾਲ ਅੱਜ ਗੱਲਬਾਤ ਹੋਣ ਦੀ ਸੰਭਾਵਨਾ
ਕਰਨਾਲ, 10 ਸਤੰਬਰਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਪੁਲੀਸ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਦਾ ਧਰਨਾ ਸ਼ੁੱਕਰਵਾਰ ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਸ਼ੁੱਕਰਵਾਰ ਨੂੰ ਦੁਬਾਰਾ ਸ਼ੁਰੂ ਹੋਣ ਦੀ ਸੰਭਾਵਨਾ ਹੈ।
Posted By: Daily Suraj Bureau