Daily Suraj

ਪੰਜਾਬੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਸੈਸ਼ਨ ਸੱਦਿਆ

15 Mar, 2025 11:58 PM

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ, 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ ਹੈ।

Latest News