ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਵੱਡੀ ਰਾਹਤ
- ਪੰਜਾਬ
- 01 May,2025

ਬਠਿੰਡਾ : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅਮਨਦੀਪ ਕੌਰ ਚਿੱਟਾ (ਨਸ਼ਾ) ਮਿਲਣ ਤੋਂ ਬਾਅਦ ਜੇਲ੍ਹ ਵਿੱਚ ਸੀ। ਅਮਨਦੀਪ ਕੌਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਨੂੰ ਬਠਿੰਡਾ ਵਿੱਚ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਥਾਰ ਗੱਡੀ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੀ ਸੀ। ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਉਸ ਨੂੰ ਕਾਬੂ ਕੀਤਾ ਸੀ।
#AmandeepKaur #JusticeServed #CourtRelief #WomenInPolice #PunjabPolice #LegalVictory #PoliceConstable #IndianJudiciary #WomensRights #CourtCase
Posted By:

Leave a Reply