Daily Suraj

ਪੰਜਾਬੀ

ਜੈਤੋ ਵਿੱਚ ਹੋਇਆ ਰੈੱਡ ਅਲਰਟ ਜਾਰੀ, ਵੱਜਿਆ ਸਾਇਰਨ

10 May, 2025 10:57 PM

ਜੈਤੋ : ਭਾਰਤ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦਿਆਂ ਜੈਤੋ ਵਿੱਚ ਹੋਇਆ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਸਾਇਰਨ ਦੀ ਆਵਾਜ਼ ਸੁਣ ਰਹੀਆਂ ਹਨ।  ਪੁਲਿਸ ਪ੍ਰਸ਼ਾਸਨ ਦੁਕਾਨਦਾਰਾਂ ਨੂੰ ਦੁਕਾਨਾਂ ਵਿੱਚ ਰਹਿਣ ਦੀ ਅਪੀਲ ਕਰ ਰਹੀ ਹੈ। ਦੱਸ ਦੇਈਏ ਕਿ ਬੀਤੀ ਰਾਤ ਪਾਕਿਸਤਾਨ ਵਲੋਂ ਦੇ ਕਈ ਜ਼ਿਲ੍ਹਿਆ ’ਚ ਡਰੋਨ ਹਮਲੇ ਕੀਤੇ ਗਏ ਸੀ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜੁਟੀ ਹੋਈ ਹੈ। 

#RedAlert #Jeeto #EmergencyAlert #SafetyFirst #PublicSafety #AlertSystem #CrisisManagement #PunjabNews #EmergencyResponse #StayAlert

Latest News