ਡਾਇਰੈਕਟਰ ਸਰਵਣ ਸਿੰਘ ਧੰਦਲ ਨੂੰ ਕੀਤਾ ਸਨਮਾਨਿਤ
- ਪੰਜਾਬ
- (Asia/Kolkata)
ਕਾਦੀਆਂ : ਜ਼ਿਲ੍ਹਾ ਬਾਲ ਕਲਿਆਣ ਕੌਂਸਲ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ 2024 ਮੌਕੇ ਸੇਂਟ ਵਾਰੀਅਰਜ਼ ਸਕੂਲ ਬਸਰਾਏ ਦੇ ਡਾਇਰੈਕਟਰ ਸਰਵਣ ਸਿੰਘ ਧੰਦਲ ਨੂੰ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਉਪਰਾਲੇ ਕਰਨ ਬਦਲੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮਾਂ-ਬੋਲੀ ਪੰਜਾਬੀ ਦੀ ਸੇਵਾ ਕਰਨ ਵਾਲੇ ਨੂੰ ਫੁੱਲਾਂ ਦਾ ਗਮਲਾ ਦੇ ਕੇ ਸਨਮਾਨਿਤ ਕੀਤਾ ਗਿਆ।
Leave a Reply