Daily Suraj

ਪੰਜਾਬੀ

ਡੇਰਾ ਬਾਬਾ ਨਾਨਕ : ਮੇਤਲਾ ਪੋਸਟ ਨੇੜੇ ਮੁੜ ਵੇਖਿਆ ਗਿਆ ਪਾਕਿਸਤਾਨੀ ਡਰੋਨ

23 Oct, 2020 05:30 AM

ਡੇਰਾ ਬਾਬਾ ਨਾਨਕ, 23 ਅਕਤੂਬਰ (ਪ.ਪ)-ਸੈਕਟਰ ਡੇਰਾ ਬਾਬਾ ਨਾਨਕ 'ਚ ਮੇਤਲਾ ਪੋਸਟ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਅੱਜ ਤੜਕਸਾਰ ਇਕ ਵਾਰੀ ਮੁੜ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਦੀ ਯਤਨ ਕੀਤਾ ਗਿਆ, ਜਿਸ ਨੂੰ ਬੀ. ਐਸ. ਐਫ. ਦੇ ਜਵਾਨਾਂ ਵਲੋਂ ਨਾਕਾਮ ਕਰ ਦਿੱਤਾ ਗਿਆ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM