Daily Suraj

ਪੰਜਾਬੀ

ਭਾਰਤੀ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ

21 Oct, 2021 05:30 AM

ਭਿੰਡ,(ਮੱਧ ਪ੍ਰਦੇਸ਼), 21 ਅਕਤੂਬਰ - ਮੱਧ ਪ੍ਰਦੇਸ਼ ਦੇ ਭਿੰਡ ਵਿਚ ਭਾਰਤੀ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਅਤੇ ਪਾਇਲਟ ਜ਼ਖ਼ਮੀ ਹੋ ਗਿਆ ਹੈ | ਭਿੰਡ ਦੇ ਐਸ.ਪੀ. ਮਨੋਜ ਕੁਮਾਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ |

Posted By: Daily Suraj Bureau

Latest News