Daily Suraj

ਪੰਜਾਬੀ

ਅਣਪਛਾਤੇ ਵਿਅਕਤੀ ਨੇ ਮਾਰੀ ਨਹਿਰ ਵਿਚ ਛਾਲ

19 Mar, 2021 05:30 AM

ਫਿਰੋਜ਼ਪੁਰ, 19 ਮਾਰਚ - ਨਜਦੀਕੀ ਪਿੰਡ ਝੋਕ ਹਰੀ ਹਰ ਵਿਖੇ ਅੱਜ ਸਵੇਰੇ ਇਕ ਵਿਅਕਤੀ ਵਲੋਂ ਨਹਿਰ ਚ ਛਾਲ ਮਾਰ ਦੇਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਕ ਵਿਅਕਤੀ ਜੋ ਐਕਟਿਵਾ ਸਕੂਟਰੀ ਤੇ ਸਵਾਰ ਹੋ ਕੇ ਆਇਆ, ਜਿਸ ਵਲੋਂ ਸਕੂਟਰੀ ਨੰਬਰ ਪੀ.ਬੀ. 05ਏ.ਸੀ-4586 ਨੂੰ ਲਾਕ ਕਰਕੇ ਨਹਿਰ ਵਿਚ ਛਾਲ ਮਾਰ ਦਿੱਤੀ। ਮੌਕੇ 'ਤੇ ਪਹੁੰਚ ਪੁਲਿਸ ਥਾਣਾ ਕੁੱਲਗੜ੍ਹੀ ਵਲੋ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Latest News