ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ, ਕਈ ਮੰਤਰੀਆਂ ਦੇ ਵਿਭਾਗ ਬਦਲੇ
– ਦੋ ਮੰਤਰੀਆਂ ਦੇ ਬਦਲੇ ਵਿਭਾਗ, ਪੜ੍ਹੋ ਵੇਰਵਾ ਚੰਡੀਗੜ੍ਹ ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੋ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ। ਡਾ. ਰਵਜੋਤ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਹੁਣ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਡਾ. ਰਵਜੋਤ ਨੂੰ ਐਨ.ਆਰ.ਆਈ. ਵਿਭਾਗ ਸੌਂਪਿਆ ਗਿਆ ਹੈ।