Daily Suraj

ਪੰਜਾਬੀ

ਬਿਕਰਮ ਮਜੀਠੀਆ ਸਣੇ ਗ੍ਰਿਫ਼ਤਾਰ ਕੀਤੇ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਨੇ ਥਾਣੇ 'ਚ ਲਗਾਇਆ ਧਰਨਾ

08 Mar, 2021 05:30 AM

ਚੰਡੀਗੜ੍ਹ, 8 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਹੀ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਥਾਣੇ ਲੈ ਗਈ, ਜਿੱਥੇ ਕਿ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਨੇ ਧਰਨਾ ਲਗਾ ਦਿੱਤਾ।

Latest News