ਦੇਸ਼ ਪਾਕਿ ਵਿਰੁੱਧ ਕਾਰਵਾਈ ਲਈ ਪ੍ਰਧਾਨ ਮੰਤਰੀ ਦੇ ਨਾਲ ਹੈ ਖੜਾ : ਸੁਖਜਿੰਦਰ ਸਿੰਘ ਰੰਧਾਵਾ
- ਦੇਸ਼
- 28 Apr,2025

ਜੈਪੁਰ : ਪਾਰਟੀ ਵਲੋਂ ਸ਼ੁਰੂ ਕੀਤੀ ਸੰਵਿਧਾਨ ਬਚਾਓ ਰੈਲੀ ਵਿਚ ਹਿੱਸਾ ਲੈਣ ਪੁੱਜੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਲਈ ਇਕ ਰੈਲੀ ਹੈ, ਦੇਸ਼ ਪਹਿਲਗਾਮ ਦੀ ਘਿਨਾਉਣੀ ਘਟਨਾ ਵਿਰੁੱਧ ਪ੍ਰਧਾਨ ਮੰਤਰੀ ਦੇ ਨਾਲ ਖੜ੍ਹਾ ਹੈ, ਪ੍ਰਧਾਨ ਮੰਤਰੀ ਨੂੰ ਇਸ ’ਤੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦੇਣ ਦੀ ਲੋੜ ਹੈ। ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਪਾਕਿਸਤਾਨ ਦੀਆਂ ਗਤੀਵਿਧੀਆਂ ਦੀ ਨਿੰਦਾ ਕਰਨ ਦੀ ਲੋੜ ਹੈ।
#SukhjinderRandhawa #PakistanAction #NationalSecurity #IndiaUnited #SupportPM #DefendIndia
Posted By:

Leave a Reply