18 ਦਸੰਬਰ ਨੂੰ ਪੰਜਾਬ ਵਿਚ ਰੋਕੀਆਂ ਜਾਣਗੀਆਂ ਰੇਲਾਂ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਸ਼ੰਭੂ: ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸ਼ੰਭੂ ਮੋਰਚੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਦੇ ਬਾਕੀ ਸੂਬਿਆਂ ਵਿੱਚ ਟਰੈਕਟਰ ਮਾਰਚ ਹੋਵੇਗਾ
Posted By: Daily Suraj Bureau