Daily Suraj

ਪੰਜਾਬੀ

ਕ੍ਰਿਪਟੋਕਰੰਸੀ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਭਾਰਤ ਵਿਚ ਕੀਤਾ ਜਾ ਸਕਦੈ ਬਿਟਕਾਇਨ ਦਾ ਇਸਤੇਮਾਲ

04 Mar, 2020 05:30 AM

ਨਵੀਂ ਦਿੱਲੀ, 4 ਮਾਰਚ - ਸੁਪਰੀਮ ਕੋਰਟ ਨੇ ਕ੍ਰਿਪਟੋਕਰੰਸੀ ਨੂੰ ਲੈ ਕੇ ਵੱਡਾ ਫ਼ੈਸਲਾ ਦਿੱਤਾ ਹੈ। ਇਸ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਹੁਣ ਦੇਸ਼ ਦੇ ਸਾਰੇ ਬੈਂਕ ਇਸ ਦਾ ਲੈਣ ਦੇਣ ਸ਼ੁਰੂ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਆਰ.ਬੀ.ਆਈ. ਨੇ ਸਾਲ 2018 ਵਿਚ ਇਕ ਸਰਕੁਲਰ ਜਾਰੀ ਕਰਕੇ ਬੈਂਕਾਂ ਨੂੰ ਕ੍ਰਿਪਟੋਕਰੰਸੀ ਵਿਚ ਕਾਰੋਬਾਰ ਕਰਨ ਤੋਂ ਮਨਾ ਕਰ ਦਿੱਤਾ ਸੀ।

Latest News