Daily Suraj

ਪੰਜਾਬੀ

ਉੱਤਰਾਖੰਡ ਦੇ ਮੁੱਖ ਮੰਤਰੀ ਨੇ ਕੀਤੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ, ਮਦਦ ਦਾ ਦਿੱਤਾ ਭਰੋਸਾ

22 Oct, 2021 05:30 AM

ਦੇਹਰਾਦੂਨ,22 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਡੂੰਗਰੀ ਪਿੰਡ, ਚਮੋਲੀ ਵਿਚ ਜ਼ਮੀਨ ਖਿਸਕਣ ਕਾਰਨ ਲਾਪਤਾ ਹੋਏ ਦੋ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ |

Latest News