Daily Suraj

ਪੰਜਾਬੀ

ਸੂਬੇ ਵਿਚ ਪੰਚਾਇਤਾਂ ਵੱਲੋਂ ਕਰਵਾਏ ਜਾਣ ਵਾਲੇ ਕੰਮਾਂ ਲਈ ਮੌਜੂਦਾ ਪੰਚਾਇਤਾਂ ਨੂੰ ਰਕਮ ਜਾਰੀ ਕਰਨ ਤੋਂ ਪਹਿਲਾਂ ਜਿਲ੍ਹਾ ਪਰਿਸ਼ਦ ਦੇ ਸੀਈਓ ਤੋਂ ਮੰਜੂਰੀ ਲੈਣੀ ਜਰੂਰੀ ਹੋਵੇਗੀ - ਡਿਪਟੀ ਮੁੱਖ ਮੰਤਰੀ

20 Nov, 2020 05:30 AM

ਚੰਡੀਗੜ੍ਹ, 20 ਨਵੰਬਰ ()ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਨਵੀਂ ਪੰਚਾਇਤਾਂ ਦੇ ਗਠਨ ਤਕ ਸੂਬੇ ਵਿਚ ਪੰਚਾਇਤਾਂ ਵੱਲੋਂ ਕਰਵਾਏ ਜਾਣ ਵਾਲੇ ਕੰਮਾਂ ਲਈ ਮੌਜੂਦਾ ਪੰਚਾਇਤਾਂ ਨੂੰ ਰਕਮ ਜਾਰੀ ਕਰਨ ਤੋਂ ਪਹਿਲਾਂ ਜਿਲ੍ਹਾ ਪਰਿਸ਼ਦ ਦੇ ਸੀਈਓ ਤੋਂ ਮੰਜੂਰੀ ਲੈਣੀ ਜਰੂਰੀ ਹੋਵੇਗੀ। ਇਸ ਤੋਂ ਇਲਾਵਾ, ਫਿਕਸ-ਡਿਪੋਜਿਟ ਦੀ ਵਰਤੋ ਕਰਨ ਤੋਂ ਪਹਿਲਾਂ ਰਾਜ ਪੱਧਰ 'ਤੇ ਵਿਭਾਗ ਦੇ ਨਿਦੇਸ਼ਕ ਤੋਂ ਮੰਜੂਰੀ ਲੈਣਾ ਜਰੂਰੀ ਕਰ ਦਿੱਤਾ ਗਿਆ ਹੈ।

Latest News