Daily Suraj

ਪੰਜਾਬੀ

ਹਰਿਆਣਾ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਕੀਤੀ ਰੈਲੀ ਹਰਿਆਣਾ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਕੀਤੀ ਰੈਲੀ

09 Dec, 2024 05:30 AM

ਹਰਿਆਣਾ : ਅੱਜ ਉਪ ਮੰਡਲ ਹਰਿਆਣਾ ਵਿਖੇ ਸਾਰੀਆਂ ਯੂਨੀਅਨਾਂ ਵੱਲੋਂ ਗੇਟ ਰੈਲੀ ਕੀਤੀ ਗਈ, ਜਿਸ ਵਿੱਚ ਚੰਡੀਗੜ੍ਹ ਬਿਜਲੀ ਬੋਰਡ ਅਤੇ ਯੂਪੀ ਬਿਜਲੀ ਬੋਰਡ ਨਿੱਜੀ ਹੱਥਾਂ ਵਿੱਚ ਦੇਣ ਖ਼ਿਲਾਫ਼ ਰੈਲੀ ਕੀਤੀ ਗਈ। ਅੱਜ ਇਹ ਰੈਲੀਆਂ ਪੂਰੇ ਪੰਜਾਬ ਵਿੱਚ ਸਬ ਡਵੀਜ਼ਨ ਪੱਧਰ ਅਤੇ ਡਵੀਜ਼ਨ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ, ਉਸੇ ਲੜੀ ਵਿੱਚ ਉਪ ਮੰਡਲ ਹਰਿਆਣਾ ਵਿਖੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਇੰਜੀਨੀਅਰ ਪ੍ਰਕਾਸ਼ ਸਿੰਘ ਮੈਂਬਰ ਟੀਐੱਸਯੂ ਰਾਕੇਸ਼ ਠਾਕੁਰ, ਬਘੇਲ ਸਿੰਘ, ਅਮਨਪ੍ਰੀਤ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਵਿਪਨ ਕੁਮਾਰ, ਸੁਖਦੇਵ ਸਿੰਘ, ਰਵਿੰਦਰ ਸਿੰਘ ਲੱਡੂ, ਇੰਜੀਨੀਅਰ ਅਸ਼ਵਨੀ ਕੁਮਾਰ, ਦਵਿੰਦਰ ਸਿੰਘ ਢਿੱਲੋਂ, ਬਲਵਿੰਦਰ ਕੌਰ, ਹਰਜਿੰਦਰ ਕੌਰ ਅਤੇ ਹੋਰ ਬਹੁਤ ਸਾਰੇ ਮੁਲਾਜ਼ਮ ਸਾਥੀਆਂ ਹਾ਼ਜ਼ਰ ਸਨ।

Posted By: Daily Suraj Bureau

Latest News