Daily Suraj

ਪੰਜਾਬੀ

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਨਾ ਮਿਲੀ ਰਾਹਤ

13 Aug, 2025 01:12 AM

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ।


ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵੱਲੋਂ ਆਪੋ ਆਪਣੇ ਦਾਅਵੇ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 13 ਅਗਸਤ ’ਤੇ ਪਾ ਦਿੱਤੀ ਗਈ ਹੈ।



ਇਸੇ ਤਰ੍ਹਾਂ ਉਨ੍ਹਾਂ ਦੀ ਬੈਰਕ ਬਦਲਣ ਦੀ ਮੰਗ ਉੱਤੇ ਸੁਣਵਾਈ 21 ਅਗਸਤ ’ਤੇ ਪੈ ਗਈ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM