Daily Suraj

ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ

14 Aug, 2025 01:29 AM

ਚੰਡੀਗੜ੍ਹ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ। ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਯਾਨੀ ਕਿ 14 ਅਗਸਤ 2025 ਨੂੰ ਦੁਪਿਹਰ 12 ਵਜੇ ਹੋਵੇਗੀ। ਇਹ ਕੈਬਨਿਟ ਬੈਠਕ ਮੁੱਖ ਮੰਤਰੀ ਨਿਵਾਸ ‘ਤੇ ਹੋਏਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਬੈਠਕ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ।

Latest News