Daily Suraj

ਪੰਜਾਬੀ

ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

25 Jan, 2020 05:30 AM

ਅੰਮ੍ਰਿਤਸਰ, 25 ਜਨਵਰੀ - ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ ਸਾਬਕਾ ਡੀਨ ਪੰਜਾਬ ਯੂਨੀਵਰਸਿਟੀ ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਡਾ. ਰੂਪ ਸਿੰਘ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ।

Latest News