Daily Suraj

ਪੰਜਾਬੀ

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬਾਬਾ ਰਾਮਦੇਵ ਦਾ ਵੱਡਾ ਬਿਆਨ

07 May, 2025 09:01 PM

ਨਵੀਂ ਦਿੱਲੀ : ਮੈਨੂੰ ਅੱਗੇ ਉਮੀਦ ਹੈ ਕਿ ਸਾਡੀਆਂ ਫ਼ੌਜਾਂ ਹੁਣ ਅਜਿਹੀ ਫੈਸਲਾਕੁੰਨ ਟੱਕਰ ਦੇਣਗੀਆਂ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਬਣਾ ਦਿਤਾ ਜਾਵੇ। ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਰਣਨੀਤਕ ਦ੍ਰਿਸ਼ਟੀਕੋਣ ਤੋਂ ਬਹੁਤ ਦੂਰਦਰਸ਼ੀ ਢੰਗ ਨਾਲ ਅਜਿਹੀ ਨੀਤੀ ਅਪਣਾਉਣੀ ਚਾਹੀਦੀ ਹੈ, ਜੋ ਪਾਕਿਸਤਾਨ ਨੂੰ ਭਵਿੱਖ ਵਿਚ ਅਜਿਹੀ ਕੋਈ ਵੀ ਹਿੰਮਤ ਕਰਨ ਤੋਂ ਪਹਿਲਾਂ ਸੌ ਵਾਰ ਸੋਚਣ ਲਈ ਮਜਬੂਰ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਡੇ ਮਾਸੂਮ ਨਾਗਰਿਕਾਂ ਨੂੰ ਮਾਰਿਆ ਅਤੇ ਸਾਡੀਆਂ ਮਾਵਾਂ ਤੇ ਭੈਣਾਂ ਦਾ ‘ਸਿੰਦੂਰ’ ਖੋਹਣ ਦੀ ਹਿੰਮਤ ਕੀਤੀ। ਸਾਡੀਆਂ ਹਥਿਆਰਬੰਦ ਸੈਨਾਵਾਂ ਨੇ ‘ਆਪ੍ਰੇਸ਼ਨ ਸਿੰਦੂਰ’ ਰਾਹੀਂ ਅਜਿਹੇ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿਤਾ ਹੈ ਅਤੇ ਉਨ੍ਹਾਂ ਨੂੰ ਮਾਰ ਕੇ ਇਕ ਸਪੱਸ਼ਟ ਸੰਦੇਸ਼ ਦਿਤਾ ਹੈ।

#OperationSindoor #BabaRamdev #IndianArmy #IndiaSecurity #MilitaryStrategy #IndiaStrength #DefenseNews #NationalSecurity #RamdevStatement

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM