ਖੰਘ ਦੀ ਦਵਾਈ ਮਾਮਲਾ: ਤਾਮਿਲਨਾਡੂ ’ਚ ਦਵਾਈ ਬਣਾਉਣ ਵਾਲੀ ਫੈਕਟਰੀ ਸੀਲ
- ਦੇਸ਼
- (Asia/Kolkata)
ਨਵੀਂ ਦਿੱਲੀ,
‘ਜ਼ਹਿਰੀਲੀ’ ਖੰਘ ਵਾਲੀ ਦਵਾਈ ਮਾਮਲੇ ਵਿਚ ਤਾਮਿਲਨਾਡੂ ਸਰਕਾਰ ਨੇ ਚੇਨੱਈ ’ਚ ਖੰਘ ਦੀ ਦਵਾਈ ਬਣਾਉਣ ਵਾਲੀ ਇੱਕ ਫੈਕਟਰੀ ਸੀਲ ਕਰ ਦਿੱਤੀ ਹੈ।
ਦੂਜੇ ਪਾਸੇ ਅਰੁਣਾਚਲ ਪ੍ਰਦੇਸ਼ ਸਰਕਾਰ ਨੇ ਖੰਘ ਦੀ ਦਵਾਈ ਕੋਲਡ੍ਰਿਫ ਦੀ ਵਰਤੋਂ ਤੇ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ ਜਦਕਿ ਤਿਲੰਗਾਨਾ ਤੇ ਅੰਡੇਮਾਨ ਨਿਕੋਬਾਰ ਪ੍ਰਸ਼ਾਸਨ ਤੇ ਤਿਲੰਗਾਨਾ ਡਰੱਗ ਕੰਟਰੋਲ ਪ੍ਰਸ਼ਾਸਨ ਨੇ ਖੰਘ ਦੀਆਂ ਦਵਾਈਆਂ ਦੀ ਵਰਤੋਂ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ।
Leave a Reply