Daily Suraj

ਪੰਜਾਬੀ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਤਿੰਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਚਾਰ ਦਿਨਾਂ ’ਚ ਹੋਇਆ ਵਿਛੋੜਾ ਬੇਹੱਦ ਦੁਖਦਾਈ - ਗਿਆਨੀ ਹਰਪ੍ਰੀਤ ਸਿੰਘ

15 Mar, 2021 05:30 AM

ਸ੍ਰੀ ਮੁਕਤਸਰ ਸਾਹਿਬ, 15 ਮਾਰਚ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪਿਛਲੇ 4 ਦਿਨਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਜਥੇ: ਕੋਲਿਆਂਵਾਲੀ, ਸੁਖਦਰਸ਼ਨ ਸਿੰਘ ਮਰਾੜ੍ਹ ਅਤੇ ਬਿੱਕਰ ਸਿੰਘ ਚੰਨੂੰ ਦੇ ਵਿਛੋੜੇ ਨੂੰ ਬੇਹੱਦ ਦੁਖਦਾਈ ਦੱਸਿਆ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM