Daily Suraj

ਪੰਜਾਬੀ

ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੈਪਟਨ ਵਲੋਂ ਨਵੀਆਂ ਹਿਦਾਇਤਾਂ ਜਾਰੀ

14 Jul, 2020 05:30 AM

ਚੰਡੀਗੜ੍ਹ, 14 ਜੁਲਾਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਿਦਾਇਤਾਂ ਮੁਤਾਬਕ ਜਿਨ੍ਹਾਂ ਯਾਤਰੀਆਂ ਨੇ ਸੂਬੇ 'ਚ 72 ਘੰਟੇ ਲਈ ਆਉਣਾ ਹੈ, ਉਨ੍ਹਾਂ ਨੂੰ ਇਕਾਂਤਵਾਸ ਹੋਣ ਦੀ ਲੋੜ ਹੋਣ ਨਹੀਂ ਹੈ। ਇਨ੍ਹਾਂ ਯਾਤਰੀਆਂ ਨੂੰ ਸਰਹੱਦੀ ਨਾਕਿਆਂ 'ਤੇ ਸਵੈ ਘੋਸ਼ਣਾ ਪੱਤਰ 'ਚ ਆਪਣੇ ਪੰਜਾਬ ਆਉਣ ਸੰਬੰਧੀ ਜਾਣਕਾਰੀ ਦੇਣੀ ਪਏਗੀ।

Latest News