Daily Suraj

ਪੰਜਾਬੀ

ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੱਕੀ ਵਿਅਕਤੀ ਕਾਬੂ

19 Mar, 2021 05:30 AM

ਅਜਨਾਲਾ, 19 ਮਾਰਚ - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐੱਫ ਦੀ 32 ਬਟਾਲੀਅਨ ਵੱਲੋਂ ਅੱਜ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਇਸ ਸ਼ੱਕੀ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਫ਼ਿਲਹਾਲ ਬੀ.ਐਸ.ਐਫ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ I

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM