Daily Suraj

ਪੰਜਾਬੀ

266 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

09 Nov, 2021 05:30 AM

ਨਵੀਂ ਦਿੱਲੀ, 9 ਨਵੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿਚ 10,126 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ 266 ਦਿਨਾਂ ਵਿਚ ਸਭ ਤੋਂ ਘੱਟ ਹਨ | ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 1,40,638 ਹੋ ਗਈ ਹੈ, ਜੋ ਕਿ 263 ਦਿਨਾਂ ਵਿਚ ਸਭ ਤੋਂ ਘੱਟ ਹੈ। 332 ਮੌਤਾਂ ਦਰਜ ਕੀਤੀਆਂ ਗਈਆਂ ਹਨ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM