Daily Suraj

ਪੰਜਾਬੀ

ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ

29 Mar, 2020 05:30 AM

ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ ਹੈ। ਉਹ 86 ਸਾਲਾ ਦੀ ਸੀ। ਉਨ੍ਹਾਂ ਦੇ ਭਰਾ ਪ੍ਰਿੰਸ ਸਿਕਸਟੋ ਐਨਰਿਕ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ। ਜਾਣਕਾਰੀ ਦੇ ਲਈ ਦੱਸ ਦੇਈ ਕਿ ਕੋਰੋਨਾ ਵਾਇਰਸ ਕਾਰਨ ਸ਼ਾਹੀ ਪਰਿਵਾਰ 'ਚ ਇਹ ਪਹਿਲੀ ਮੌਤ ਹੈ।

Latest News