Daily Suraj

ਪੰਜਾਬੀ

ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ

28 Sep, 2021 05:30 AM

ਚੰਡੀਗੜ੍ਹ, 28 ਸਤੰਬਰ - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ ਕਿਸਾਨ ਅੰਦੋਲਨ ਦੇ ਪੱਖ ਵਿਚ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੈ |

Latest News