Daily Suraj

ਪੰਜਾਬੀ

ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ

21 Apr, 2021 05:30 AM

ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਸਕੂਲ ਛੱਡਣ ਦੇ ਸਰਟੀਫਿਕੇਟ ਦੇ ਹੁਕਮ ਵਾਪਸ ਲੈ ਲਏ ਹਨ, ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ ਪ੍ਰਾਈਵੇਟ /ਸਰਕਾਰੀ ਸਕੂਲ ਵਿਚ ਜਾਂਦਾ ਹੈ, ਤਾਂ ਕਿਸੇ ਸਕੂਲ ਛੱਡਣ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀ, ਸਿਰਫ਼ ਸਵੈ ਘੋਸ਼ਣਾ ਦੇਣੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM