Daily Suraj

ਪੰਜਾਬੀ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ

16 Jun, 2021 05:30 AM

ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ | ਜਿਸ ਕੋਲੋਂ 1 ਪਿਸਤੌਲ, 1 ਅਸਲਾ ਮੈਗਜ਼ੀਨ, 6 ਰਾਊਂਡ ਅਤੇ 2 ਗ੍ਰੇਨੇਡ ਬਰਾਮਦ ਹੋਏ ਹਨ। ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਉਜੈਰ ਅਸ਼ਰਫ ਡਾਰ ਵਜੋਂ ਹੋਈ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM