Daily Suraj

ਪੰਜਾਬੀ

ਚੌਟਾਲਾ ਜੀ ਸਨ ਇਕ ਕੁਸ਼ਲ ਪ੍ਰਸ਼ਾਸਕ- ਅਨਿਲ ਵਿਜ

20 Dec, 2024 05:30 AM

ਅੰਬਾਲਾ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ’ਤੇ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖ਼ਬਰ ਹੈ। ਓਮ ਪ੍ਰਕਾਸ਼ ਚੌਟਾਲਾ ਜੀ, ਜੋ ਇਸ ਸੂਬੇ ਦੀ ਰਾਜਨੀਤੀ ਵਿਚ ਬਹੁਤ ਲੰਬੇ ਸਮੇਂ ਤੋਂ ਸਨ, ਨੇ ਇਸ ਸੂਬੇ ਲਈ ਬਹੁਤ ਯੋਗਦਾਨ ਪਾਇਆ ਹੈ ਅਤੇ ਉਹ ਕਈ ਵਾਰ ਮੁੱਖ ਮੰਤਰੀ ਵੀ ਰਹੇ ਹਨ। ਉਹ ਇਕ ਕੁਸ਼ਲ ਪ੍ਰਸ਼ਾਸਕ ਸਨ, ਜਿਨ੍ਹਾਂ ਨਾਲ ਮੈਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ।


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM