ਉੱਤਰ ਪ੍ਰਦੇਸ਼ ਪੁਲੀਸ ਨੇ ਮਾਹੌਲ ਖ਼ਰਾਬ ਕਰਨ ਦੇ ਦੋਸ਼ ’ਚ ਓਵੈਸੀ ਖ਼ਿਲਾਫ਼ ਕੇਸ ਦਰਜ ਕੀਤਾ
- ਦੇਸ਼
- (Asia/Kolkata)
ਬਾਰਾਬੰਕੀ (ਯੂਪੀ), 10 ਸਤੰਬਰ- ਉੱਤਰ ਪ੍ਰਦੇਸ਼ ਪੁਲੀਸ ਨੇ ਏਆਈਐੱਮਆਈਐੱਮ ਦੇ ਮੁਖੀ ਅਸਦੁਦੀਨ ਓਵੈਸੀ 'ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ, ਕੋਵਿਡ -19 ਨਿਯਮਾਂ ਦੀ ਉਲੰਘਣਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ’ਤੇ ਕੇਸ ਦਰਜ ਕੀਤਾ ਹੈ।
Leave a Reply