Daily Suraj

ਪੰਜਾਬੀ

ਰਣਜੀਤ ਹੱਤਿਆ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਸ਼ੁਰੂ

18 Oct, 2021 05:30 AM

ਪੰਚਕੂਲਾ, 18 ਅਕਤੂਬਰ - ਰਣਜੀਤ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਵਿਚ ਚਾਰ ਦੋਸ਼ੀ ਸਬਦਿਲ, ਅਵਤਾਰ, ਜਸਵੀਰ ਤੇ ਕ੍ਰਿਸ਼ਨ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ। ਜਦਕਿ ਮਾਮਲੇ ਵਿਚ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਵੇਗਾ।

Latest News