Daily Suraj

ਪੰਜਾਬੀ

ਪਸ਼ੂ ਪਾਲਣ ਵਿਭਾਗ ਵਲੋਂ ਕੀਤਾ ਗਿਆ ਡੇਅਰੀਵਾਲ ਕੈਟਲ ਪਾਉਂਡ ਅਤੇ ਵੈਟਨਰੀ ਪੋਲੀਕਲੀਨਿਕ ਮਨਵਾਲ ਦਾ ਨਿਰੀਖਣ

22 Mar, 2021 05:30 AM

ਪਠਾਨਕੋਟ, 22 ਮਾਰਚ - ਅੱਜ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਵਾ ਆਈ ਏ ਐਸ ਨੇ ਪਸ਼ੂ ਪਾਲਣ ਵਿਭਾਗ ਪਠਾਨਕੋਟ ਦੇ ਅਧਿਕਾਰੀਆਂ ਦੇ ਨਾਲ ਕੈਟਲ ਪਾਉਂਡ ਡੇਅਰੀਵਾਲ ਜਿੱਥੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ, ਉਸ ਥਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ ਬੇਸਹਾਰਾ ਪਸ਼ੂਆਂ ਦੇ ਰੱਖ ਰਖਾਅ ਅਤੇ ਪਸ਼ੂਆਂ ਦੀ ਭਲਾਈ ਲਈ ਚੱਲ ਰਹੇ ਕੰਮਾ ਦੀ ਅਧਿਕਾਰੀਆਂ ਤੋਂ ਜਾਣਕਾਰੀ ਪਰਾਪਤ ਕੀਤੀ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM