Daily Suraj

ਪੰਜਾਬੀ

ਫ਼ਿਰੋਜ਼ਪੁਰ ਪੁਲਿਸ ਨੇ ਜ਼ੀਰਾ ਖੋਹ ਦੀ ਗੁੱਥੀ ਸੁਲਝਾਈ, ਦੋ ਦੋਸ਼ੀ ਕਾਬੂ

02 Mar, 2021 05:30 AM

ਫ਼ਿਰੋਜ਼ਪੁਰ, 2 ਮਾਰਚ - ਬੀਤੀ 25 ਫਰਵਰੀ ਨੂੰ ਜ਼ੀਰਾ ਵਿਖੇ ਹੋਈ 7 ਲੱਖ ਰੁਪਏ ਖੋਹ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇઠ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰਾਂ ਵਿਚੋਂ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਖੋਹ ਦੀ 4 ਲੱਖ 70 ਹਜਾਰ ਰੁਪਏ, ਵਾਰਦਾਤ ਨੂੰ ਅੰਜਾਮ ਦੇਣ ਮੌਕੇ ਵਰਤੇ ਕਾਰ ਤੇ ਮੋਟਰਸਾਈਕਲ ਬਰਾਮਦ ਕੀਤੇ ਹਨ।

Posted By: Daily Suraj Bureau

Latest News