Daily Suraj

ਪੰਜਾਬੀ

ਪਟਿਆਲਾ ਜ਼ਿਲ੍ਹੇ 'ਚ 32 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਗਿਣਤੀ ਪਹੁੰਚੀ 552

11 Jul, 2020 05:30 AM

ਪਟਿਆਲਾ,11 ਜੁਲਾਈ -ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਸਿਲਸਿਲੇ ਅੱਜ ਸਵੇਰੇ 32 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 552 ਤੱਕ ਪਹੁੰਚ ਗਈ ਹੈ । ਕੋਰੋਨਾ ਪੀੜਤਾਂ ਵਿਚੋਂ ਜਿਆਦਾਤਰ ਵਿਅਕਤੀ ਸਮਾਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

Latest News