Daily Suraj

ਪੰਜਾਬੀ

ਲੁਧਿਆਣਾ : ਭਾਜਪਾ ਨੇ ਲੋਕ ਸਭਾ ਮੈਂਬਰ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

19 Oct, 2020 05:30 AM

ਲੁਧਿਆਣਾ, 19 ਅਕਤੂਬਰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਬਿੱਟੂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ ਕਰਵਾਉਣ ਦੀ ਗੱਲ ਕਹਿਣ ਤੋਂ ਬਿਨਾਂ ਸਖ਼ਤ ਸ਼ਬਦਾਵਲੀ 'ਚ ਭਾਜਪਾ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ।

Latest News